ਮੀਕਾਹ 3:8 - ਪਵਿੱਤਰ ਬਾਈਬਲ8 ਪਰ ਯਹੋਵਾਹ ਦੇ ਆਤਮੇ ਨੇ ਮੈਨੂੰ ਤਾਕਤ, ਸ਼ਕਤੀ ਅਤੇ ਨੇਕੀ ਨਾਲ ਭਰ ਦਿੱਤਾ ਹੈ, ਤਾਂ ਕਿ ਮੈਂ ਯਾਕੂਬ ਨੂੰ ਉਸ ਦੇ ਪਾਪਾਂ ਬਾਰੇ ਦੱਸ ਸੱਕਦਾ ਹਾਂ, ਤਾਂ ਜੋ ਮੈਂ ਇਸਰਾਏਲ ਨੂੰ ਉਸ ਦੇ ਪਾਪਾਂ ਬਾਰੇ ਦੱਸਾਂ।” See the chapterਪਵਿੱਤਰ ਬਾਈਬਲ O.V. Bible (BSI)8 ਪਰ ਮੇਰੇ ਵਿਖੇ ਏਹ ਹੈ ਕਿ ਮੈਂ ਬਲ ਨਾਲ ਭਰਪੂਰ ਹਾਂ, ਯਹੋਵਾਹ ਦੇ ਆਤਮਾ ਦੇ ਰਾਹੀਂ, ਨਾਲੇ ਨਿਆਉਂ ਅਤੇ ਸ਼ਕਤੀ ਨਾਲ, ਭਈ ਮੈਂ ਯਾਕੂਬ ਨੂੰ ਉਹ ਦਾ ਅਪਰਾਧ, ਅਤੇ ਇਸਰਾਏਲ ਨੂੰ ਉਹ ਦਾ ਪਾਪ ਦੱਸਾਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਪਰ ਮੈਂ ਤਾਂ ਯਹੋਵਾਹ ਦੇ ਆਤਮਾ ਦੇ ਰਾਹੀਂ, ਬਲ, ਨਿਆਂ ਅਤੇ ਸ਼ਕਤੀ ਨਾਲ ਭਰਪੂਰ ਹਾਂ, ਤਾਂ ਜੋ ਮੈਂ ਯਾਕੂਬ ਨੂੰ ਉਹ ਦਾ ਅਪਰਾਧ, ਅਤੇ ਇਸਰਾਏਲ ਨੂੰ ਉਹ ਦਾ ਪਾਪ ਦੱਸਾਂ। See the chapter |