Online Bible

- Advertisements -




ਮੀਕਾਹ 4:1 - ਪਵਿੱਤਰ ਬਾਈਬਲ

1 ਅਖੀਰੀ ਦਿਨਾਂ ਵਿੱਚ, ਯਹੋਵਾਹ ਦੇ ਮੰਦਰ ਦਾ ਪਹਾੜ ਪਰਬਤ ਸਭ ਤੋਂ ਉੱਚੇ ਪਰਬਤ ਤੇ ਹੋਵੇਗਾ। ਇਸ ਨੂੰ ਸਾਰੇ ਪਰਬਤਾਂ ਤੋਂ ਉੱਚਾ ਕੀਤਾ ਜਾਵੇਗਾ ਤੇ ਲੋਕ ਇੱਕ ਅਟਲ ਨਦੀ ਵਾਂਗ ਉਸ ਵੱਲ ਨੂੰ ਜਾਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਆਖਰੀ ਦਿਨਾਂ ਵਿੱਚ ਇਉਂ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਹਾੜਾਂ ਦੇ ਸਿਰ ਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਉੱਮਤਾਂ ਉਸ ਦੀ ਵੱਲ ਵਗਣਗੀਆਂ ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਆਖਰੀ ਦਿਨਾਂ ਵਿੱਚ ਅਜਿਹਾ ਹੋਵੇਗਾ, ਕਿ ਯਹੋਵਾਹ ਦੇ ਭਵਨ ਦਾ ਪਰਬਤ ਸਾਰਿਆਂ ਪਹਾੜਾਂ ਦੇ ਸਿਰਾਂ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਸਭ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਉਸ ਦੇ ਵੱਲ ਸੋਤੇ ਵਾਂਗੂੰ ਵਗਣਗੀਆਂ।

See the chapter Copy




ਮੀਕਾਹ 4:1

Follow us:

Advertisements


Advertisements