Online Bible

- Advertisements -




ਮੀਕਾਹ 4:11 - ਪਵਿੱਤਰ ਬਾਈਬਲ

11 ਬਹੁਤ ਸਾਰੀਆਂ ਕੌਮਾਂ ਤੇਰੇ ਵਿਰੁੱਧ ਲੜਨ ਆਈਆਂ! ਉਹ ਆਖਦੀਆਂ ਹਨ “ਵੇਖੋ! ਉਹ ਹੈ ਸੀਯੋਨ! ਚਲੋ, ਉਸਤੇ ਧਾਵਾ ਬੋਲੀਏ!”

See the chapter Copy

ਪਵਿੱਤਰ ਬਾਈਬਲ O.V. Bible (BSI)

11 ਹੁਣ ਬਹੁਤੀਆਂ ਕੌਮਾਂ ਤੇਰੇ ਵਿਰੁੱਧ ਇਕੱਠੀਆਂ ਹੋ ਗਈਆਂ, ਓਹ ਕਹਿੰਦੀਆਂ ਹਨ, ਉਹ ਭਿੱਟੀ ਜਾਵੇ, ਅਤੇ ਸਾਡੀਆਂ ਡੇਲੀਆਂ ਸੀਯੋਨ ਵੱਲ ਟੱਡੀਆਂ ਰਹਿਣ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਹੁਣ ਬਹੁਤੀਆਂ ਕੌਮਾਂ ਤੇਰੇ ਵਿਰੁੱਧ ਇਕੱਠੀਆਂ ਹੋ ਗਈਆਂ ਹਨ, ਉਹ ਕਹਿੰਦੀਆਂ ਹਨ, “ਉਹ ਭਰਿਸ਼ਟ ਕੀਤੀ ਜਾਵੇ, ਅਤੇ ਸਾਡੀਆਂ ਅੱਖਾਂ ਸੀਯੋਨ ਨੂੰ ਘੂਰਦੀਆਂ ਰਹਿਣ!”

See the chapter Copy




ਮੀਕਾਹ 4:11

Follow us:

Advertisements


Advertisements