ਮੀਕਾਹ 4:12 - ਪਵਿੱਤਰ ਬਾਈਬਲ12 ਇਨ੍ਹਾਂ ਲੋਕਾਂ ਨੇ ਮਤੇ ਪਕਾਏ ਹੋਏ ਹਨ, ਪਰ ਉਨ੍ਹਾਂ ਨੂੰ ਯਹੋਵਾਹ ਦੀ ਵਿਉਂਤ ਬਾਰੇ ਨਹੀਂ ਪਤਾ। ਯਹੋਵਾਹ ਨੇ ਉਨ੍ਹਾਂ ਨੂੰ ਖਾਸ ਮਕਸਦ ਲਈ ਇੱਥੇ ਬੁਲਾਇਆ ਹੈ। ਉਹ ਪਿੜ ਵਿੱਚਲੇ ਅਨਾਜ ਵਾਂਗ ਪੀਸੇ ਜਾਣਗੇ। See the chapterਪਵਿੱਤਰ ਬਾਈਬਲ O.V. Bible (BSI)12 ਪਰ ਓਹ ਯਹੋਵਾਹ ਦੀਆਂ ਸੋਚਾਂ ਨਹੀਂ ਜਾਣਦੇ, ਨਾ ਉਹ ਦੀ ਸਲਾਹ ਸਮਝਦੇ ਹਨ, ਕਿਉਂ ਜੋ ਉਹ ਨੇ ਓਹਨਾਂ ਨੂੰ ਭਰੀਆਂ ਵਾਂਙੁ ਖਲਵਾੜੇ ਵਿੱਚ ਇਕੱਠਿਆਂ ਕੀਤਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਪਰ ਉਹ ਯਹੋਵਾਹ ਦੀਆਂ ਸੋਚਾਂ ਨਹੀਂ ਜਾਣਦੇ, ਨਾ ਉਸ ਦੀ ਯੋਜਨਾ ਸਮਝਦੇ ਹਨ, ਕਿਉਂ ਜੋ ਉਸ ਨੇ ਉਹਨਾਂ ਨੂੰ ਪੂਲਿਆਂ ਵਾਂਗੂੰ ਪਿੜ ਵਿੱਚ ਇਕੱਠਾ ਕੀਤਾ ਹੈ। See the chapter |