Online Bible

- Advertisements -




ਮੀਕਾਹ 4:13 - ਪਵਿੱਤਰ ਬਾਈਬਲ

13 “ਹੇ ਸੀਯੋਨ ਦੀਏ ਧੀਏ, ਉੱਠ, ਜਾਕੇ ਉਨ੍ਹਾਂ ਲੋਕਾਂ ਨੂੰ ਪੀਹ ਦੇ। ਮੈਂ ਤੈਨੂੰ ਤਾਕਤਵਰ ਬਣਾਵਾਂਗਾ। ਤੂੰ ਇੰਨੀ ਸ਼ਕਤੀਸ਼ਾਲੀ ਹੋਵੇਂਗੀ ਜਿਵੇਂ ਤੇਰੇ ਸਿੰਗ ਲੋਹੇ ਦੇ ਅਤੇ ਪੈਰ ਪਿੱਤਲ ਦੇ ਹੋਣ ਤੂੰ ਬਹੁਤ ਸਾਰੇ ਲੋਕਾਂ ਨੂੰ ਕੁਚਲ ਦੇਵੇਂਗੀ ਅਤੇ ਉਨ੍ਹਾਂ ਦੀ ਦੌਲਤ ਯੋਹਵਾਹ ਨੂੰ ਸੌਂਪ ਦੇਵੇਂਗੀ। ਤੂੰ ਉਨ੍ਹਾਂ ਦਾ ਖਜ਼ਾਨਾ ਸਾਰੀ ਧਰਤੀ ਦੇ ਯਹੋਵਾਹ ਨੂੰ ਦੇ ਦੇਵੇਂਗੀ।”

See the chapter Copy

ਪਵਿੱਤਰ ਬਾਈਬਲ O.V. Bible (BSI)

13 ਹੇ ਸੀਯੋਨ ਦੀਏ ਧੀਏ, ਉੱਠ, ਗਾਹ! ਮੈਂ ਤੇਰਾ ਸਿੰਙ ਲੋਹਾ ਅਤੇ ਤੇਰੇ ਖੁਰ ਪਿੱਤਲ ਬਣਾਵਾਂਗਾ। ਤੂੰ ਬਹੁਤੀਆਂ ਉੱਮਤਾਂ ਨੂੰ ਚੂਰ ਚੂਰ ਕਰੇਂਗੀ, ਅਤੇ ਮੈਂ ਓਹਨਾਂ ਦੀ ਅਜੋਗ ਕਮਾਈ ਯਹੋਵਾਹ ਲਈ, ਓਹਨਾਂ ਦਾ ਮਾਲ ਧਨ ਧਰਤੀ ਦੇ ਪ੍ਰਭੁ ਲਈ ਅਰਪਣ ਕਰਾਂਗਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਹੇ ਸੀਯੋਨ ਦੀਏ ਧੀਏ, ਉੱਠ ਅਤੇ ਗਾਹ! ਮੈਂ ਤੇਰੇ ਸਿੰਗ ਲੋਹੇ ਦੇ, ਅਤੇ ਤੇਰੇ ਖੁਰ ਪਿੱਤਲ ਦੇ ਬਣਾਵਾਂਗਾ। ਤੂੰ ਬਹੁਤੀਆਂ ਕੌਮਾਂ ਨੂੰ ਚੂਰ-ਚੂਰ ਕਰੇਂਗੀ, ਅਤੇ ਉਹਨਾਂ ਦੀ ਧੋਖੇ ਨਾਲ ਕੀਤੀ ਹੋਈ ਕਮਾਈ ਯਹੋਵਾਹ ਲਈ, ਅਤੇ ਉਹਨਾਂ ਦਾ ਮਾਲ-ਧਨ ਸਾਰੀ ਧਰਤੀ ਦੇ ਪ੍ਰਭੂ ਲਈ ਅਰਪਣ ਕਰੇਂਗੀ।

See the chapter Copy




ਮੀਕਾਹ 4:13

Follow us:

Advertisements


Advertisements