ਮੀਕਾਹ 4:4 - ਪਵਿੱਤਰ ਬਾਈਬਲ4 ਹਰ ਮਨੁੱਖ ਆਪਣੀ ਅੰਗੂਰੀ ਵੇਲ ਅਤੇ ਅੰਜੀਰ ਦੇ ਰੁੱਖ ਹੇਠਾਂ ਬੈਠੇਗਾ। ਕੋਈ ਵੀ ਉਨ੍ਹਾਂ ਨੂੰ ਡਰਾਏਗਾ ਨਹੀਂ। ਕਿਉਂਕਿ ਯਹੋਵਾਹ ਸਰਬ-ਸ਼ਕਤੀਮਾਨ ਨੇ ਫ਼ੁਰਮਾਇਆ ਹੈ ਕਿ ਇਵੇਂ ਵਾਪਰੇਗਾ। See the chapterਪਵਿੱਤਰ ਬਾਈਬਲ O.V. Bible (BSI)4 ਪਰ ਓਹ ਆਪੋ ਆਪਣੀਆਂ ਅੰਗੂਰੀ ਬੇਲਾਂ ਅਤੇ ਹਜੀਰ ਦੇ ਬਿਰਛੇ ਹੇਠ ਬੈਠਣਗੇ, ਅਤੇ ਕੋਈ ਓਹਨਾਂ ਨੂੰ ਨਹੀਂ ਡਰਾਏਗਾ, ਕਿਉਂ ਜੋ ਸੈਨਾਂ ਦੇ ਯਹੋਵਾਹ ਦਾ ਮੁਖ ਵਾਕ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਪਰ ਉਹ ਆਪੋ ਆਪਣੀਆਂ ਅੰਗੂਰੀ ਵੇਲਾਂ ਅਤੇ ਹੰਜ਼ੀਰ ਦੇ ਰੁੱਖਾਂ ਹੇਠ ਬੈਠਣਗੇ, ਅਤੇ ਕੋਈ ਉਹਨਾਂ ਨੂੰ ਨਹੀਂ ਡਰਾਵੇਗਾ, ਕਿਉਂ ਜੋ ਸੈਨਾਂ ਦੇ ਯਹੋਵਾਹ ਦੇ ਮੂੰਹ ਦਾ ਵਾਕ ਹੈ। See the chapter |