ਮੀਕਾਹ 4:7 - ਪਵਿੱਤਰ ਬਾਈਬਲ7 “ਜਿਹੜੇ ਲੋਕ ਅਪਾਹਿਜ ਸਨ, ਬਚੇ ਹੋਏ ਬਣ ਜਾਣਗੇ। ਜਿਹੜੇ ਇੱਥੋਂ ਸੁੱਟ ਦਿੱਤੇ ਗਏ ਸਨ ਇੱਕ ਮਜ਼ਬੂਤ ਕੌਮ ਬਣ ਜਾਣਗੇ।” ਯਹੋਵਾਹ ਉਨ੍ਹਾਂ ਦਾ ਪਾਤਸ਼ਾਹ ਹੋਵੇਗਾ ਅਤੇ ਉਹ ਸੀਯੋਨ ਪਰਬਤ ਤੋਂ ਉਨ੍ਹਾਂ ਤੇ ਹਮੇਸ਼ਾ ਲਈ ਰਾਜ ਕਰੇਗਾ। See the chapterਪਵਿੱਤਰ ਬਾਈਬਲ O.V. Bible (BSI)7 ਮੈਂ ਲੰਙਿਆਂ ਨੂੰ ਇੱਕ ਬਕੀਆ ਬਣਾ ਦਿਆਂਗਾ, ਅਤੇ ਦੂਰ ਕੱਢੇ ਹੋਇਆਂ ਨੂੰ ਇੱਕ ਤਕੜੀ ਕੌਮ, ਅਤੇ ਯਹੋਵਾਹ ਸੀਯੋਨ ਪਹਾੜ ਵਿੱਚ ਓਹਨਾਂ ਉੱਤੇ ਰਾਜ ਕਰੇਗਾ, - ਹਾਂ, ਹੁਣ ਤੋਂ ਲੈ ਕੇ ਸਦਾ ਤੀਕ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਮੈਂ ਲੰਗੜਿਆਂ ਨੂੰ ਇੱਕ ਬਕੀਆ ਬਣਾ ਦਿਆਂਗਾ, ਅਤੇ ਦੂਰ ਕੱਢੇ ਹੋਇਆਂ ਨੂੰ ਇੱਕ ਤਕੜੀ ਕੌਮ, ਅਤੇ ਯਹੋਵਾਹ ਸੀਯੋਨ ਪਰਬਤ ਉੱਤੋਂ ਉਹਨਾਂ ਉੱਤੇ ਰਾਜ ਕਰੇਗਾ, - ਹਾਂ, ਹੁਣ ਤੋਂ ਲੈ ਕੇ ਸਦਾ ਤੱਕ।” See the chapter |