Online Bible

- Advertisements -




ਮੀਕਾਹ 4:9 - ਪਵਿੱਤਰ ਬਾਈਬਲ

9 ਹੁਣ ਤੂੰ ਉੱਚੀ-ਉੱਚੀ ਕਿਉਂ ਚਿਲਾਉਂਦੀ ਹੈ? ਕੀ ਤੇਰਾ ਪਾਤਸ਼ਾਹ ਚੱਲਾ ਗਿਆ ਹੈ? ਕੀ ਤੂੰ ਆਪਣਾ ਆਗੂ ਗੁਆ ਲਿਆ ਹੈ? ਤੂੰ ਜਣਨ ਪੀੜ ਸਹਿਂਦੀ ਔਰਤ ਵਾਂਗ ਕਿਉਂ ਦੁੱਖੀ ਹੈਂ?

See the chapter Copy

ਪਵਿੱਤਰ ਬਾਈਬਲ O.V. Bible (BSI)

9 ਹੁਣ ਤੂੰ ਕਿਉਂ ਚਿੱਲਾਉਂਦੀ ਹੈਂ? ਕੀ ਤੇਰੇ ਵਿੱਚ ਕੋਈ ਕੋਈ ਪਾਤਸ਼ਾਹ ਨਹੀਂ? ਕੀ ਤੇਰਾ ਸਲਾਹਕਾਰ ਨਾਸ ਹੋ ਗਿਆ, ਕਿ ਜਣਨ ਵਾਲੀ ਵਾਂਙੁ ਪੀੜਾਂ ਤੈਨੂੰ ਲੱਗੀਆਂ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਹੁਣ ਤੂੰ ਕਿਉਂ ਚਿੱਲਾਉਂਦੀ ਹੈਂ? ਕੀ ਤੇਰੇ ਵਿੱਚ ਕੋਈ ਰਾਜਾ ਨਹੀਂ? ਕੀ ਤੇਰਾ ਸਲਾਹਕਾਰ ਨਾਸ ਹੋ ਗਿਆ, ਜੋ ਜਣਨ ਵਾਲੀ ਵਾਂਗੂੰ ਪੀੜਾਂ ਤੈਨੂੰ ਲੱਗੀਆਂ ਹਨ?

See the chapter Copy




ਮੀਕਾਹ 4:9

Follow us:

Advertisements


Advertisements