ਮੀਕਾਹ 5:10 - ਪਵਿੱਤਰ ਬਾਈਬਲ10 ਯਹੋਵਾਹ ਆਖਦਾ ਹੈ: “ਉਸ ਵੇਲੇ ਮੈਂ ਤੁਹਾਡੇ ਘੋੜੇ ਖੋਹ ਲਵਾਂਗਾ ਅਤੇ ਤੁਹਾਡੇ ਰੱਥ ਬਰਬਾਦ ਕਰ ਦੇਵਾਂਗਾ। See the chapterਪਵਿੱਤਰ ਬਾਈਬਲ O.V. Bible (BSI)10 ਉਸ ਦਿਨ ਇਉਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਕਿ ਮੈਂ ਤੇਰੇ ਘੋੜ੍ਹਿਆਂ ਨੂੰ ਤੇਰੇ ਵਿਚਕਾਰੋਂ ਕੱਟ ਸੁੱਟਾਂਗਾ, ਅਤੇ ਤੇਰੇ ਰਥਾਂ ਨੂੰ ਬਰਬਾਦ ਕਰਾਂਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 “ਉਸ ਦਿਨ ਅਜਿਹਾ ਹੋਵੇਗਾ,” ਯਹੋਵਾਹ ਦਾ ਵਾਕ ਹੈ, “ਕਿ ਮੈਂ ਤੇਰੇ ਘੋੜਿਆਂ ਨੂੰ ਤੇਰੇ ਵਿਚਕਾਰੋਂ ਵੱਢ ਸੁੱਟਾਂਗਾ, ਅਤੇ ਤੇਰੇ ਰਥਾਂ ਨੂੰ ਬਰਬਾਦ ਕਰਾਂਗਾ। See the chapter |