ਮੀਕਾਹ 5:15 - ਪਵਿੱਤਰ ਬਾਈਬਲ15 ਕੁਝ ਲੋਕ ਮੇਰੀ ਗੱਲ ਨਾ ਸੁਣਨਗੇ ਪਰ ਮੈਂ ਕ੍ਰੋਧ ਅਤੇ ਗੁੱਸੇ ਉਨ੍ਹਾਂ ਕੌਮਾਂ ਦਾ ਬਦਲਾ ਲਵਾਂਗਾ।” See the chapterਪਵਿੱਤਰ ਬਾਈਬਲ O.V. Bible (BSI)15 ਮੈਂ ਕ੍ਰੋਧ ਅਤੇ ਗੁੱਸੇ ਨਾਲ ਓਹਨਾਂ ਕੌਮਾਂ ਦਾ ਬਦਲਾ ਲਵਾਂਗਾ, ਜਿਨ੍ਹਾਂ ਨੇ ਸੁਣਿਆ ਨਹੀਂ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਮੈਂ ਕ੍ਰੋਧ ਅਤੇ ਗੁੱਸੇ ਨਾਲ ਉਹਨਾਂ ਕੌਮਾਂ ਤੋਂ ਬਦਲਾ ਲਵਾਂਗਾ, ਜਿਨ੍ਹਾਂ ਨੇ ਮੇਰਾ ਹੁਕਮ ਨਹੀਂ ਮੰਨਿਆ!” See the chapter |