Online Bible

- Advertisements -




ਮੀਕਾਹ 5:3 - ਪਵਿੱਤਰ ਬਾਈਬਲ

3 ਤਾਂ ਯਹੋਵਾਹ ਆਪਣੇ ਲੋਕਾਂ ਨੂੰ ਛੱਡ ਦੇਵੇਗਾ, ਜਦ ਤੀਕ ਔਰਤ ਆਪਣੇ ਬੱਚੇ ਇਕਰਾਰ ਕੀਤੇ ਪਾਤਸ਼ਾਹ ਨੂੰ ਨਾ ਜਣੇ। ਫ਼ੇਰ ਉਸ ਦੇ ਬਾਕੀ ਦੇ ਭਰਾ ਇਸਰਾਏਲ ਦੇ ਲੋਕਾਂ ਕੋਲ ਵਾਪਸ ਮੁੜਨਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਤਦ ਓਹ ਉਹਨਾਂ ਨੂੰ ਛੱਡ ਦੇਵੇਗਾ, ਜਦ ਤੀਕ ਜਣਨ ਵਾਲੀ ਨਾ ਜਣੇ, ਤਦ ਉਹ ਦੇ ਭਰਾਵਾਂ ਦਾ ਬਕੀਆ ਇਸਰਾਏਲੀਆਂ ਕੋਲ ਮੁੜ ਜਾਵੇਗਾ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਇਸ ਲਈ ਉਹ ਉਹਨਾਂ ਨੂੰ ਉਸ ਸਮੇਂ ਤੱਕ ਛੱਡ ਦੇਵੇਗਾ, ਜਦ ਤੱਕ ਜਣਨ ਵਾਲੀ ਜਨਮ ਨਾ ਦੇਵੇ, ਤਦ ਉਹ ਦੇ ਭਰਾਵਾਂ ਵਿੱਚੋਂ ਬਚੇ ਹੋਏ ਇਸਰਾਏਲੀਆਂ ਕੋਲ ਮੁੜ ਜਾਣਗੇ।

See the chapter Copy




ਮੀਕਾਹ 5:3

Follow us:

Advertisements


Advertisements