Online Bible

- Advertisements -




ਮੀਕਾਹ 5:6 - ਪਵਿੱਤਰ ਬਾਈਬਲ

6 ਉਹ ਅੱਸ਼ੂਰ ਉੱਤੇ ਤਲਵਾਰਾਂ ਨਾਲ ਸਾਸਨ ਕਰਨਗੇ ਅਤੇ ਨਿਰਮੋਦ ਦੇ ਦੇਸ ਉੱਤੇ ਨੰਗੀਆਂ ਤਲਵਾਰਾਂ ਨਾਲ ਰਾਜ ਕਰਨਗੇ। ਪਰ ਫ਼ੇਰ ਇਸਰਾਏਲ ਦਾ ਹਾਕਮ ਸਾਨੂੰ ਅੱਸ਼ੂਰੀਆਂ ਤੋਂ ਬਚਾਵੇਗਾ ਜਦੋਂ ਉਹ ਸਾਡੀ ਧਰਤੀ ਉੱਤੇ ਆਕੇ ਸਾਡੀ ਸਲਤਨਤ ਨੂੰ ਲਿਤਾੜਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਓਹ ਅੱਸ਼ੂਰ ਦੇ ਦੇਸ ਨੂੰ ਤਲਵਾਰ ਨਾਲ ਵਿਰਾਨ ਕਰ ਸੁੱਟਣਗੇ, ਅਤੇ ਨਿਮਰੋਦ ਦੇ ਦੇਸ ਨੂੰ ਉਹ ਦੇ ਲਾਂਘਿਆਂ ਤੀਕ, ਅਤੇ ਓਹ ਸਾਨੂੰ ਅੱਸ਼ੂਰੀਆਂ ਤੋਂ ਛੁਡਾਉਣਗੇ, ਜਦ ਓਹ ਸਾਡੇ ਦੇਸ ਵਿੱਚ ਆਉਣਗੇ, ਅਤੇ ਜਦ ਓਹ ਸਾਡੀਆਂ ਹੱਦਾਂ ਵਿੱਚ ਫਿਰਨਗੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਉਹ ਅੱਸ਼ੂਰ ਦੇ ਦੇਸ਼ ਨੂੰ ਤਲਵਾਰ ਨਾਲ ਵਿਰਾਨ ਕਰ ਸੁੱਟਣਗੇ, ਅਤੇ ਨਿਮਰੋਦ ਦੇ ਦੇਸ਼ ਨੂੰ ਉਹ ਦੇ ਲਾਂਘਿਆਂ ਤੱਕ, ਜਦ ਉਹ ਸਾਡੇ ਦੇਸ਼ ਵਿੱਚ ਆਉਣਗੇ, ਅਤੇ ਜਦ ਉਹ ਸਾਡੀਆਂ ਹੱਦਾਂ ਵਿੱਚ ਫਿਰਨਗੇ, ਤਦ ਉਹ ਸਾਨੂੰ ਅੱਸ਼ੂਰੀਆਂ ਤੋਂ ਛੁਡਾਉਣਗੇ।

See the chapter Copy




ਮੀਕਾਹ 5:6

Follow us:

Advertisements


Advertisements