Online Bible

- Advertisements -




ਮੀਕਾਹ 5:7 - ਪਵਿੱਤਰ ਬਾਈਬਲ

7 ਪਰ ਯਾਕੂਬ ਦੇ ਘਰਾਣੇ ਦੇ ਬਚੇ ਹੋਏ ਬਹੁਤੀਆਂ ਕੌਮਾਂ ਵਿੱਚ ਇਉਂ ਖਿੱਲਰਣਗੇ ਜਿਵੇਂ ਯਹੋਵਾਹ ਵੱਲੋਂ ਭੇਜੀ ਤ੍ਰੇਲ, ਉਹ ਕਿਸੇ ਮਨੁੱਖ ਤੇ ਨਿਰਭਰ ਨਾ ਹੋਣਗੇ ਉਹ ਘਾਹ ਤੇ ਪੈਂਦੇ ਮੀਂਹ ਵਾਂਗ ਹੋਣਗੇ ਜਿਹੜੀ ਕਿ ਕਿਸੇ ਦੀ ਮੁਹਤਾਜ਼ ਨਹੀਂ ਹੁੰਦੀ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਤਾਂ ਯਾਕੂਬ ਦਾ ਬਕੀਆ ਬਹੁਤੀਆਂ ਉੱਮਤਾਂ ਦੇ ਵਿਚਕਾਰ ਤ੍ਰੇਲ ਵਾਂਙੁ ਹੋਵੇਗਾ ਜਿਹੜੀ ਯਹੋਵਾਹ ਵੱਲੋਂ ਹੈ, ਫੁਹਾਰਾਂ ਵਾਂਙੁ ਜਿਹੜੀਆਂ ਘਾਹ ਤੇ ਪੈ ਕੇ ਮਨੁੱਖ ਲਈ ਨਹੀਂ ਠਹਿਰਦੀਆਂ, ਨਾ ਆਦਮ ਵੰਸ ਲਈ ਢਿੱਲ ਕਰਦੀਆਂ ਹਨ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤਦ ਯਾਕੂਬ ਦੇ ਬਚੇ ਹੋਏ ਲੋਕ ਕੌਮਾਂ ਦੇ ਵਿਚਕਾਰ, ਤ੍ਰੇਲ ਵਾਂਗੂੰ ਹੋਣਗੇ ਜਿਹੜੀ ਯਹੋਵਾਹ ਵੱਲੋਂ ਪੈਂਦੀ ਹੈ, ਅਤੇ ਫੁਹਾਰਾਂ ਵਾਂਗੂੰ, ਜਿਹੜੀਆਂ ਘਾਹ ਤੇ ਪੈ ਕੇ ਮਨੁੱਖ ਲਈ ਨਹੀਂ ਠਹਿਰਦੀਆਂ, ਨਾ ਹੀ ਆਦਮ-ਵੰਸ਼ ਲਈ ਉਡੀਕ ਕਰਦੀਆਂ ਹਨ।

See the chapter Copy




ਮੀਕਾਹ 5:7

Follow us:

Advertisements


Advertisements