ਮੀਕਾਹ 6:1 - ਪਵਿੱਤਰ ਬਾਈਬਲ1 ਹੁਣ ਸੁਣੋ! ਕਿ ਯਹੋਵਾਹ ਕੀ ਕਹਿੰਦਾ ਹੈ? ਪਰਬਤਾਂ ਨੂੰ ਆਪਣੀ ਸ਼ਿਕਾਈਤ ਦੱਸ। ਪਹਾੜੀਆਂ ਨੂੰ ਆਪਣੀ ਕਹਾਣੀ ਸੁਣਾ। See the chapterਪਵਿੱਤਰ ਬਾਈਬਲ O.V. Bible (BSI)1 ਸੁਣਿਓ, ਯਹੋਵਾਹ ਕੀ ਕਹਿੰਦਾ ਹੈ, - ਉੱਠ, ਪਹਾੜਾਂ ਦੇ ਅੱਗੇ ਮੁਕੱਦਮਾ ਲੜ, ਅਤੇ ਟਿੱਲੇ ਤੇਰੀ ਅਵਾਜ਼ ਸੁਣਨ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਸੁਣੋ ਕਿ ਹੁਣ ਯਹੋਵਾਹ ਕੀ ਆਖਦਾ ਹੈ, ਉੱਠ, ਪਹਾੜਾਂ ਦੇ ਅੱਗੇ ਮੁਕੱਦਮਾ ਲੜ, ਅਤੇ ਟਿੱਲੇ ਤੇਰੀ ਅਵਾਜ਼ ਸੁਣਨ! See the chapter |