ਮੀਕਾਹ 6:14 - ਪਵਿੱਤਰ ਬਾਈਬਲ14 ਤੁਸੀਂ ਖਾਵੋਂਗੇ ਪਰ ਸੰਤੁਸ਼ਟ ਨਹੀਂ ਹੋਵੋਂਗੇ। ਤੁਸੀਂ ਭੁੱਖੇ ਅਤੇ ਤੁਹਾਡੇ ਢਿੱਡ ਖਾਲੀ ਹੋਣਗੇ। ਤੁਸੀਂ ਆਪਣਾ ਪੈਸਾ ਬਚਾਉਣ ਦੀ ਕੋਸ਼ਿਸ਼ ਕਰੋਂਗੇ, ਪਰ ਬਚਾ ਨਹੀਂ ਸੱਕੇਂਗੇ। ਜੋ ਕੁਝ ਵੀ ਤੁਸੀਂ ਬਚਾਵੋਂਗੇ, ਦੁਸ਼ਮਣਾਂ ਦੁਆਰਾ ਲੈ ਲਿਆ ਜਾਵੇਗਾ। See the chapterਪਵਿੱਤਰ ਬਾਈਬਲ O.V. Bible (BSI)14 ਤੂੰ ਖਾਏਂਗਾ ਪਰ ਰੱਜੇਂਗਾ ਨਾ, ਅਰ ਤੇਰੇ ਅੰਦਰ ਭੁੱਖ ਰਹੇਗੀ, ਤੂੰ ਜਮਾ ਤਾਂ ਰੱਖੇਂਗਾ ਪਰ ਪਚਾਵੇਂਗਾ ਨਾ, ਅਤੇ ਜੋ ਤੂੰ ਬਚਾਵੇਂ ਉਹ ਮੈਂ ਤਲਵਾਰ ਨੂੰ ਦਿਆਂਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਤੂੰ ਖਾਵੇਂਗਾ ਪਰ ਰੱਜੇਂਗਾ ਨਹੀਂ, ਅਤੇ ਤੇਰੇ ਅੰਦਰ ਭੁੱਖ ਰਹੇਗੀ, ਤੂੰ ਜਮਾਂ ਤਾਂ ਕਰੇਂਗਾ ਪਰ ਬਚਾਵੇਂਗਾ ਨਹੀਂ, ਅਤੇ ਜੋ ਤੂੰ ਬਚਾਵੇਂ ਉਹ ਮੈਂ ਤਲਵਾਰ ਨੂੰ ਦੇ ਦਿਆਂਗਾ। See the chapter |