ਮੀਕਾਹ 6:15 - ਪਵਿੱਤਰ ਬਾਈਬਲ15 ਤੁਸੀਂ ਬੀਜੋਂਗੇ ਪਰ ਵੱਢੇਂਗੇ ਨਹੀਂ ਤੁਸੀਂ ਆਪਣੇ ਜੈਤੂਨਾਂ ਨੂੰ ਮਿੱਧੋਂਗੇ-ਨਿਚੋੜੋਂਗੇ ਪਰ ਤੇਲ ਨਾ ਕੱਢ ਪਾਵੋਂਗੇ। ਤੁਸੀਂ ਆਪਣੇ ਅੰਗੂਰਾਂ ਨੂੰ ਮਿੱਧੋਂਗੇ ਪਰ ਪੀਣ ਜੋਗੀ ਸ਼ਰਾਬ ਨਾ ਕੱਢ ਸੱਕੇਂਗੇ। See the chapterਪਵਿੱਤਰ ਬਾਈਬਲ O.V. Bible (BSI)15 ਤੂੰ ਬੀਜੇਂਗਾ ਪਰ ਵੱਢੇਂਗਾ ਨਾ, ਤੂੰ ਜ਼ੈਤੂਨ ਲਤਾੜੇਂਗਾ ਪਰ ਤੇਲ ਨਾ ਮਲੇਂਗਾ, ਤੂੰ ਅੰਗੂਰ ਮਿੱਧੇਗਾ ਪਰ ਮੈ ਨਾ ਪੀਏਂਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਤੂੰ ਬੀਜੇਂਗਾ ਪਰ ਵੱਢੇਂਗਾ ਨਹੀਂ, ਤੂੰ ਜ਼ੈਤੂਨ ਦਾ ਤੇਲ ਕੱਢੇਂਗਾ ਪਰ ਉਸ ਨੂੰ ਮਲੇਂਗਾ ਨਹੀਂ, ਤੂੰ ਅੰਗੂਰ ਮਿੱਧੇਂਗਾ ਪਰ ਦਾਖਰਸ ਨਾ ਪੀਵੇਂਗਾ। See the chapter |