ਮੀਕਾਹ 6:2 - ਪਵਿੱਤਰ ਬਾਈਬਲ2 ਯਹੋਵਾਹ ਨੂੰ ਆਪਣੇ ਲੋਕਾਂ ਦੇ ਵਿਰੁੱਧ ਸ਼ਿਕਾਇਤ ਹੈ। ਪਰਬਤੋਂ! ਯਹੋਵਾਹ ਦੀ ਸਿਕਾਇਤ ਨੂੰ ਸੁਣੋ। ਧਰਤੀ ਦੀ ਨੀਹੋਂ, ਯਹੋਵਾਹ ਦੀ ਸ਼ਿਕਾਈਤ ਨੂੰ ਸੁਣੋ। ਉਹ ਸਾਬਿਤ ਕਰ ਦੇਵੇਗਾ ਕਿ ਇਸਰਾਏਲ ਗ਼ਲਤ ਹੈ। See the chapterਪਵਿੱਤਰ ਬਾਈਬਲ O.V. Bible (BSI)2 ਹੇ ਪਹਾੜੋ, ਯਹੋਵਾਹ ਦਾ ਮੁਕੱਦਮਾ ਸੁਣੋ, ਤੁਸੀਂ ਵੀ, ਹੇ ਧਰਤੀ ਦੀਓ ਅਟੱਲ ਨੀਂਹੋ! ਕਿਉਂ ਜੋ ਯਹੋਵਾਹ ਦਾ ਮੁਕੱਦਮਾ ਆਪਣੀ ਪਰਜਾ ਨਾਲ ਹੈ, ਅਤੇ ਓਹ ਇਸਰਾਏਲ ਨਾਲ ਝਗੜੇਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਹੇ ਪਰਬਤੋਂ, ਯਹੋਵਾਹ ਦਾ ਮੁਕੱਦਮਾ ਸੁਣੋ, ਤੁਸੀਂ ਵੀ, ਹੇ ਧਰਤੀ ਦੀਓ ਅਟੱਲ ਨੀਂਹੋ! ਕਿਉਂ ਜੋ ਯਹੋਵਾਹ ਦਾ ਮੁਕੱਦਮਾ ਆਪਣੀ ਪਰਜਾ ਦੇ ਨਾਲ ਹੈ, ਅਤੇ ਉਹ ਇਸਰਾਏਲ ਨਾਲ ਝਗੜੇਗਾ। See the chapter |