Online Bible

- Advertisements -




ਮੀਕਾਹ 6:6 - ਪਵਿੱਤਰ ਬਾਈਬਲ

6 ਜਦੋਂ ਮੈਂ ਯਹੋਵਾਹ ਨੂੰ ਮਿਲਣ ਲਈ ਆਵਾਂ ਤਾਂ ਮੈਂ ਉਸ ਦੇ ਹਜ਼ੂਰ ਕੀ ਲੈ ਕੇ ਹਾਜ਼ਰ ਹੋਵਾਂ? ਜਦੋਂ ਉੱਚੇ ਬੈਠੇ ਪਰਮੇਸ਼ੁਰ ਅੱਗੇ ਸੀਸ ਝੁਕਾਵਾਂ ਉਸ ਵਕਤ ਮੈਨੂੰ ਕੀ ਕਰਨਾ ਚਾਹੀਦਾ ਹੈ? ਕੀ ਮੈਂ ਪਰਮੇਸ਼ੁਰ ਅੱਗੇ ਹੋਮ ਦੀਆਂ ਭੇਟਾਂ ਅਤੇ ਇੱਕ ਵਰ੍ਹੇ ਦਾ ਵੱਛਾ ਲੈ ਕੇ 1,000 ਹੋਵਾਂ?

See the chapter Copy

ਪਵਿੱਤਰ ਬਾਈਬਲ O.V. Bible (BSI)

6 ਮੈਂ ਕੀ ਲੈ ਕੇ ਯਹੋਵਾਹ ਦੇ ਹਜ਼ੂਰ ਆਵਾਂ, ਅਤੇ ਮਹਾਨ ਪਰਮੇਸ਼ੁਰ ਅੱਗੇ ਝੁੱਕਾਂ? ਕੀ ਮੈਂ ਹੋਮ ਬਲੀਆਂ ਲਈ ਇੱਕ ਸਾਲੇ ਵੱਛੇ ਲੈ ਕੇ ਉਹ ਦੇ ਹਜ਼ੂਰ ਆਵਾਂ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਮੈਂ ਕੀ ਲੈ ਕੇ ਯਹੋਵਾਹ ਦੇ ਹਜ਼ੂਰ ਆਵਾਂ, ਅਤੇ ਮਹਾਨ ਪਰਮੇਸ਼ੁਰ ਦੇ ਅੱਗੇ ਝੁਕਾਂ? ਕੀ ਮੈਂ ਹੋਮ ਬਲੀਆਂ ਲਈ ਇੱਕ-ਇੱਕ ਸਾਲ ਦੇ ਵੱਛੇ ਲੈ ਕੇ ਉਹ ਦੇ ਹਜ਼ੂਰ ਆਵਾਂ?

See the chapter Copy




ਮੀਕਾਹ 6:6

Follow us:

Advertisements


Advertisements