Online Bible

- Advertisements -




ਮੀਕਾਹ 6:7 - ਪਵਿੱਤਰ ਬਾਈਬਲ

7 ਕੀ ਯਹੋਵਾਹ 10,000 ਭੇਡੂਆਂ ਨਾਲ ਜਾਂ ਤੇਲ ਦੇ ਦਸ ਹਜ਼ਾਰ ਦਰਿਆਵਾਂ ਨਾਲ ਪ੍ਰਸੰਨ ਹੋਵੇਗਾ? ਕੀ ਮੈਂ ਆਪਣੇ ਅਪਰਾਧਾਂ ਲਈ ਆਪਣਾ ਪਹਿਲੋਠਾ ਪੁੱਤਰ, ਉਸ ਨੂੰ ਅਰਪਣ ਕਰਾਂ? ਕੀ ਮੈਂ ਉਸ ਬੱਚੇ ਨੂੰ ਆਪਣੇ ਪਾਪਾਂ ਲਈ ਭੇਟ ਕਰਾਂ ਜਿਸ ਨੂੰ ਮੈਂ ਖੁਦ ਦੀ ਕੁੱਖੋਂ ਜੰਮਿਆ?

See the chapter Copy

ਪਵਿੱਤਰ ਬਾਈਬਲ O.V. Bible (BSI)

7 ਭਲਾ, ਯਹੋਵਾਹ ਹਜ਼ਾਰਾਂ ਛੱਤਰਿਆਂ ਨਾਲ, ਯਾ ਤੇਲ ਦੀਆਂ ਲੱਖਾਂ ਨਦੀਆਂ ਨਾਲ ਖੁਸ਼ ਹੋਵੇਗਾ? ਕੀ ਮੈਂ ਆਪਣੇ ਪਲੋਠੇ ਨੂੰ ਆਪਣੇ ਅਪਰਾਧ ਦੇ ਬਦਲੇ ਦਿਆਂ, ਮੇਰੇ ਸਰੀਰ ਦੇ ਫਲ ਨੂੰ ਮੇਰੇ ਮਨ ਦੇ ਪਾਪ ਲਈ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਭਲਾ, ਯਹੋਵਾਹ ਹਜ਼ਾਰਾਂ ਭੇਡੂਆਂ ਨਾਲ, ਜਾਂ ਤੇਲ ਦੀਆਂ ਲੱਖਾਂ ਨਦੀਆਂ ਨਾਲ ਖੁਸ਼ ਹੋਵੇਗਾ? ਕੀ ਮੈਂ ਆਪਣੇ ਪਹਿਲੌਠੇ ਨੂੰ ਆਪਣੇ ਅਪਰਾਧ ਦੇ ਬਦਲੇ ਦਿਆਂ, ਅਤੇ ਮੇਰੇ ਸਰੀਰ ਦੇ ਫਲ ਨੂੰ ਮੇਰੇ ਮਨ ਦੇ ਪਾਪ ਲਈ?

See the chapter Copy




ਮੀਕਾਹ 6:7

Follow us:

Advertisements


Advertisements