ਮੀਕਾਹ 6:9 - ਪਵਿੱਤਰ ਬਾਈਬਲ9 ਯਹੋਵਾਹ ਦੀ ਆਵਾਜ਼ ਸ਼ਹਿਰ ਨੂੰ ਪੁਕਾਰਦੀ ਹੈ। ਸਿਆਣੇ ਲੋਕੋ ਉਸ ਦੇ ਨਾਉਂ ਦਾ ਆਦਰ ਕਰੋ। ਦੰਡ ਦਿੰਦੀ ਛੜ ਅਤੇ ਇਸ ਨੂੰ ਨਿਯੁਕਤ ਕਰਨ ਵਾਲੇ ਵੱਲ ਧਿਆਨ ਦਿਓ। See the chapterਪਵਿੱਤਰ ਬਾਈਬਲ O.V. Bible (BSI)9 ਯਹੋਵਾਹ ਦੀ ਅਵਾਜ਼ ਸ਼ਹਿਰ ਨੂੰ ਪੁਕਾਰਦੀ ਹੈ, ਅਤੇ ਬੁੱਧ ਤੇਰੇ ਨਾਮ ਦਾ ਭੈ ਮੰਨੇਗੀ, - ਡੰਡੇ ਨੂੰ ਅਤੇ ਉਹ ਨੂੰ ਜਿਹ ਨੇ ਉਸ ਨੂੰ ਠਹਿਰਾਇਆ , ਸੁਣੋ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਯਹੋਵਾਹ ਦੀ ਅਵਾਜ਼ ਸ਼ਹਿਰ ਨੂੰ ਪੁਕਾਰਦੀ ਹੈ, ਅਤੇ ਬੁੱਧ ਤੇਰੇ ਨਾਮ ਦਾ ਭੈਅ ਮੰਨੇਗੀ, ਰਾਜ-ਡੰਡੇ ਦੀ ਅਤੇ ਉਹ ਦੀ ਜਿਸ ਨੇ ਉਸ ਨੂੰ ਠਹਿਰਾਇਆ, ਸੁਣੋ! See the chapter |