ਮੀਕਾਹ 7:11 - ਪਵਿੱਤਰ ਬਾਈਬਲ11 ਉਹ ਵੀ ਵਕਤ ਆਵੇਗਾ ਜਦੋਂ ਤੁਹਾਡੀਆਂ ਕੰਧਾਂ ਮੁੜ ਉਸਰਣਗੀਆਂ। ਉਸ ਵੇਲੇ ਤੇਰਾ ਦੇਸ਼ ਵੱਡਾ ਹੋ ਜਾਵੇਗਾ। See the chapterਪਵਿੱਤਰ ਬਾਈਬਲ O.V. Bible (BSI)11 ਤੇਰੀਆਂ ਕੰਧਾਂ ਬਣਾਉਣ ਦਾ ਦਿਨ! ਉਸ ਦਿਨ ਤੇਰੀ ਹੱਦ ਦੂਰ ਤੀਕ ਵਧਾਈ ਜਾਵੇਗੀ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤੇਰੀਆਂ ਕੰਧਾਂ ਬਣਾਉਣ ਦੇ ਦਿਨ! ਉਸ ਦਿਨ ਤੇਰੀ ਹੱਦ ਦੂਰ ਤੱਕ ਵਧਾਈ ਜਾਵੇਗੀ। See the chapter |