ਮੀਕਾਹ 7:14 - ਪਵਿੱਤਰ ਬਾਈਬਲ14 ਇਸੇ ਲਈ, ਆਪਣੀ ਛੜ ਨਾਲ ਆਪਣੇ ਲੋਕਾਂ ਉੱਤੇ ਸ਼ਾਸਨ ਕਰ। ਆਪਣੇ ਇੱਜੜ ਉੱਤੇ ਸ਼ਾਸਨ ਕਰ, ਜੋ ਇੱਕਲਾ, ਕਰਮਲ ਪਰਬਤ ਅਤੇ ਲੱਕੜਾਂ ਵਿੱਚ ਵਸਦਾ ਹੈ। ਉਹ ਬਾਸ਼ਾਨ ਅਤੇ ਗਿਲਆਦ ਵਿੱਚ ਰਹਿੰਦੇ ਹਨ ਜਿਵੇਂ ਕਿ ਉਹਨਾਂ ਨੇ ਪੁਰਾਣੇ ਸਮਿਆਂ ਵਿੱਚ ਕੀਤਾ ਸੀ। See the chapterਪਵਿੱਤਰ ਬਾਈਬਲ O.V. Bible (BSI)14 ਤੂੰ ਆਪਣਾ ਢਾਂਗਾ ਲੈ ਕੇ ਆਪਣੀ ਪਰਜਾ ਨੂੰ ਚਾਰ, ਆਪਣੀ ਮਿਲਖ ਦੇ ਇੱਜੜ ਨੂੰ, ਜਿਹੜੇ ਇਕੱਲੇ ਬਣ ਵਿੱਚ ਕਰਮਲ ਦੇ ਵਿਚਕਾਰ ਰਹਿੰਦੇ ਹਨ, ਓਹ ਬਾਸ਼ਾਨ ਅਤੇ ਗਿਲਆਦ ਵਿੱਚ ਜਿਵੇਂ ਪਰਾਚੀਨ ਦਿਨਾਂ ਵਿੱਚ ਚਰਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਤੂੰ ਆਪਣਾ ਢਾਂਗਾ ਲੈ ਕੇ ਆਪਣੀ ਪਰਜਾ ਨੂੰ ਚਾਰ, ਆਪਣੀ ਵਿਰਾਸਤ ਦੇ ਇੱਜੜ ਨੂੰ, ਜਿਹੜੇ ਕਰਮਲ ਦੇ ਜੰਗਲ ਵਿੱਚ ਇਕੱਲੇ ਬੈਠਦੇ ਹਨ, ਉਹ ਬਾਸ਼ਾਨ ਅਤੇ ਗਿਲਆਦ ਵਿੱਚ ਚਰਨ, ਜਿਵੇਂ ਪ੍ਰਾਚੀਨ ਦਿਨਾਂ ਵਿੱਚ ਚਰਦੇ ਸਨ। See the chapter |