ਮੀਕਾਹ 7:17 - ਪਵਿੱਤਰ ਬਾਈਬਲ17 ਉਹ ਧੂੜ ਵਿੱਚ ਸੱਪ ਵਾਂਗ ਸਰਕਣਗੇ, ਧਰਤੀ ’ਚ ਵਰਮੀ ’ਚ ਲੁਕੇ ਭੈਅ ਨਾਲ ਕੰਬਣਗੇ ਅਤੇ ਸਾਡੇ ਯਹੋਵਾਹ ਪਰਮੇਸ਼ੁਰ ਵੱਲ ਆਉਂਦੇ ਹੋਏ ਹੇ ਪਰਮੇਸ਼ੁਰ! ਡਰਣਗੇ ਅਤੇ ਤੇਰਾ ਮਾਨ ਕਰਣਗੇ। See the chapterਪਵਿੱਤਰ ਬਾਈਬਲ O.V. Bible (BSI)17 ਓਹ ਨਾਗ ਵਾਂਙੁ ਧੂੜ ਚੱਟਣਗੇ, ਧਰਤੀ ਦੇ ਘਿੱਸਰਨ ਵਾਲਿਆਂ ਵਾਂਙੁ ਓਹ ਆਪਣੇ ਕੋਟਾਂ ਵਿੱਚੋਂ ਥਰ ਥਰਾਉਂਦੇ ਹੋਏ ਨਿੱਕਲਣਗੇ, ਓਹ ਭੈ ਨਾਲ ਯਹੋਵਾਹ ਸਾਡੇ ਪਰਮੇਸ਼ੁਰ ਕੋਲ ਆਉਣਗੇ, ਅਤੇ ਤੇਰੇ ਕੋਲੋਂ ਡਰਨਗੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਉਹ ਨਾਗ ਵਾਂਗੂੰ ਧੂੜ ਚੱਟਣਗੀਆਂ, ਧਰਤੀ ਦੇ ਘਿੱਸਰਨ ਵਾਲਿਆਂ ਵਾਂਗੂੰ ਉਹ ਆਪਣੀਆਂ ਖੁੱਡਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲਣਗੀਆਂ, ਉਹ ਭੈਅ ਨਾਲ ਯਹੋਵਾਹ ਸਾਡੇ ਪਰਮੇਸ਼ੁਰ ਕੋਲ ਆਉਣਗੀਆਂ, ਅਤੇ ਤੇਰੇ ਕੋਲੋਂ ਡਰਨਗੀਆਂ। See the chapter |