Online Bible

- Advertisements -




ਮੀਕਾਹ 7:18 - ਪਵਿੱਤਰ ਬਾਈਬਲ

18 ਤੇਰੇ ਜਿਹਾ ਹੋਰ ਕੋਈ ਪਰਮੇਸ਼ੁਰ ਨਹੀਂ ਜੋ ਸਭ ਦੇ ਦੋਖ ਬਖਸ਼ ਦੇਵੇ। ਪਰਮੇਸ਼ੁਰ ਆਪਣੇ ਬਚੇ ਲੋਕਾਂ ਦੀ ਬਦੀ ਖਿਮਾ ਕਰਦਾ ਹੈ ਬਹੁਤੀ ਦੇਰ ਉਹ ਕਰੋਧ ਨੂੰ ਚਿਤ੍ਤ ’ਚ ਨਹੀਂ ਧਰਦਾ। ਕਿਉਂ ਕਿ ਉਸਦਾ ਸੁਭਾਅ ਕਿਰਪਾਲੂ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਤੇਰੇ ਵਰਗਾ ਕਿਹੜਾ ਪਰਮੇਸ਼ੁਰ ਹੈ? ਜੋ ਆਪਣੀ ਮਿਲਖ ਦੇ ਬਕੀਏ ਦੀ ਬਦੀ ਲਈ ਖਿਮਾ ਕਰਦਾ, ਅਪਰਾਧ ਤੋਂ ਹਊ ਪਰੇ ਕਰਦਾ ਹੈ, ਉਹ ਆਪਣਾ ਕ੍ਰੋਧ ਸਦਾ ਤੀਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਨੂੰ ਪਸੰਦ ਕਰਦਾ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ? ਜੋ ਅਪਰਾਧ ਨੂੰ ਮਾਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ।

See the chapter Copy




ਮੀਕਾਹ 7:18

Follow us:

Advertisements


Advertisements