ਮੀਕਾਹ 7:19 - ਪਵਿੱਤਰ ਬਾਈਬਲ19 ਉਹ ਵਾਪਸ ਆਕੇ ਸਾਨੂੰ ਸੁਖੀ ਕਰੇਗਾ। ਉਹ ਸਾਡੇ ਦੋਸ਼ਾਂ ਨੂੰ ਕੁਚਲ ਕੇ ਉਨ੍ਹਾਂ ਨੂੰ ਗਹਿਰੇ ਸਾਗਰ ’ਚ ਸੁੱਟ ਦੇਵੇਗਾ। See the chapterਪਵਿੱਤਰ ਬਾਈਬਲ O.V. Bible (BSI)19 ਓਹ ਸਾਡੇ ਉੱਤੇ ਫੇਰ ਰਹਮ ਕਰੇਗਾ, ਉਹ ਸਾਡਿਆਂ ਔਗਣਾਂ ਨੂੰ ਲੇਤੜੇਗਾ। ਤੂੰ ਓਹਨਾਂ ਦੇ ਸਾਰੇ ਪਾਪਾਂ ਨੂੰ ਸਮੁੰਦਰ ਦੀ ਤਹਿ ਵਿੱਚ ਸੁੱਟੇਂਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਉਹ ਫੇਰ ਸਾਡੇ ਉੱਤੇ ਦਯਾ ਕਰੇਗਾ, ਉਹ ਸਾਡੇ ਅਪਰਾਧਾਂ ਨੂੰ ਪੈਰਾਂ ਹੇਠ ਲਤਾੜੇਗਾ। ਤੂੰ ਉਹਨਾਂ ਦੇ ਸਾਰੇ ਪਾਪਾਂ ਨੂੰ ਸਮੁੰਦਰ ਦੀ ਤਹਿ ਵਿੱਚ ਸੁੱਟ ਦੇਵੇਂਗਾ। See the chapter |