Online Bible

- Advertisements -




ਮੀਕਾਹ 7:2 - ਪਵਿੱਤਰ ਬਾਈਬਲ

2 ਮੇਰੇ ਕਹਿਣ ਦਾ ਭਾਵ ਇਹ ਹੈ ਕਿ ਈਮਾਨਦਾਰ ਮਨੁੱਖ ਸਾਰੇ ਖਤਮ ਹੋ ਗਏ ਹਨ ਅਤੇ ਇਸ ਦੇਸ ਵਿੱਚ ਕੋਈ ਨੇਕ ਮਨੁੱਖ ਨਹੀਂ ਬਚਿਆ। ਹਰ ਮਨੁੱਖ ਦੂਜੇ ਦੀ ਹਤਿਆ ਕਰਨ ਬਾਰੇ ਸੋਚਦਾ ਹੈ ਹਰ ਭਾਈ ਆਪਣੇ ਭਾਈ ਨੂੰ ਜਾਲ ’ਚ ਫ਼ਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਭਗਤ ਧਰਤੀ ਤੋਂ ਨਾਸ ਹੋ ਗਿਆ, ਇਨਸਾਨਾਂ ਵਿੱਚ ਕੋਈ ਸਿੱਧਾ ਨਹੀਂ, ਓਹ ਸਭ ਖੂਨ ਲਈ ਘਾਤ ਵਿੱਚ ਬਹਿੰਦੇ ਹਨ, ਹਰੇਕ ਜਾਲ ਨਾਲ ਆਪਣੇ ਭਾਈ ਦਾ ਸ਼ਿਕਾਰ ਕਰਦਾ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਭਗਤ ਲੋਕ ਧਰਤੀ ਤੋਂ ਨਾਸ ਹੋ ਗਏ, ਮਨੁੱਖਾਂ ਵਿੱਚ ਕੋਈ ਵੀ ਸਿੱਧਾ ਨਹੀਂ, ਉਹ ਸਭ ਖ਼ੂਨ ਕਰਨ ਲਈ ਘਾਤ ਵਿੱਚ ਬਹਿੰਦੇ ਹਨ, ਹਰੇਕ ਮਨੁੱਖ ਜਾਲ਼ ਵਿਛਾ ਕੇ ਆਪਣੇ ਭਰਾ ਦਾ ਸ਼ਿਕਾਰ ਕਰਦਾ ਹੈ।

See the chapter Copy




ਮੀਕਾਹ 7:2

Follow us:

Advertisements


Advertisements