ਮੀਕਾਹ 7:20 - ਪਵਿੱਤਰ ਬਾਈਬਲ20 ਹੇ ਪਰਮੇਸ਼ੁਰ, ਯਾਕੂਬ ਨਾਲ ਸੱਚਾ ਰਹੀਁ ਅਤੇ ਅਬਰਾਹਾਮ ਨੂੰ ਮਿਹਰ ਦਰਸਾਈਁ ਜਿਵੇਂ ਤੂੰ ਸਾਡੇ ਪੁਰਖਿਆਂ ਨਾਲ ਬਹੁਤ ਪਹਿਲਾਂ ਇਕਰਾਰ ਕੀਤਾ ਸੀ। See the chapterਪਵਿੱਤਰ ਬਾਈਬਲ O.V. Bible (BSI)20 ਤੂੰ ਯਾਕੂਬ ਨੂੰ ਵਫ਼ਾਦਾਰੀ ਅਤੇ ਅਬਰਾਹਾਮ ਨੂੰ ਦਯਾ ਵਿਖਾਵੇਂਗਾ, ਜਿਵੇਂ ਤੈਂ ਸਾਡੇ ਪਿਉ ਦਾਦਿਆਂ ਨਾਲ ਪਰਾਚੀਣ ਦਿਨਾਂ ਵਿੱਚ ਸੌਂਹ ਖਾਂਧੀ ਸੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਤੂੰ ਯਾਕੂਬ ਨੂੰ ਵਫ਼ਾਦਾਰੀ, ਅਤੇ ਅਬਰਾਹਾਮ ਨੂੰ ਦਯਾ ਵਿਖਾਵੇਂਗਾ, ਜਿਵੇਂ ਤੂੰ ਸਾਡੇ ਪੁਰਖਿਆਂ ਨਾਲ ਪ੍ਰਾਚੀਨ ਸਮਿਆਂ ਵਿੱਚ ਸਹੁੰ ਖਾਧੀ ਸੀ। See the chapter |