Online Bible

- Advertisements -




ਮੀਕਾਹ 7:4 - ਪਵਿੱਤਰ ਬਾਈਬਲ

4 ਉਨ੍ਹਾਂ ਵਿੱਚੋਂ ਵੱਧੀਆ ਮਨੁੱਖ ਵੀ ਬੋਹਰ ਵਰਗੇ ਹਨ। ਸਗੋਂ ਜਿੰਨੇ ਵੱਧੀਆ ਓਨੇ ਖੋਟੇ ਹਨ, ਉਹ ਜੰਗਲੀ ਕੰਡਿਆਂ ਤੋਂ ਵੀ ਨਖਿੱਧ ਹਨ। ਤੇਰੇ ਨਬੀਆਂ ਦਾ ਕਹਿਣਾ ਹੈ ਕਿ ਉਹ ਦਿਨ ਆਵੇਗਾ। ਤੇਰੇ ਰਾਖਿਆਂ ਦਾ ਦਿਨ, ਤੇਰੇ ਦਰਬਾਨਾਂ ਦਾ ਦਿਨ ਆ ਗਿਆ ਹੈ। ਹੁਣ ਤੁਹਾਨੂੰ ਸਜ਼ਾ ਦਿੱਤੀ ਜਾਵੇਗੀ ਅਤੇ ਤੁਸੀਂ ਘਬਰਾ ਜਾਵੋਂਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਓਹਨਾਂ ਦਾ ਸਭ ਤੋਂ ਉੱਤਮ ਪੁਰਖ ਕੰਡੇ ਵਰਗਾ ਹੈ, ਸਿੱਧਾ ਮਨੁੱਖ ਬਾੜੇ ਵਾਂਙੁ ਹੈ, ਤੇਰੇ ਰਾਖਿਆਂ ਦਾ ਦਿਨ, ਤੇਰੇ ਖਬਰ ਲੈਣ ਦਾ ਦਿਨ ਆ ਗਿਆ ਹੈ, ਹੁਣ ਓਹਨਾਂ ਦੀ ਹੈਰਾਨਗੀ ਦਾ ਵੇਲਾ ਹੈ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਉਹਨਾਂ ਵਿੱਚੋਂ ਸਭ ਤੋਂ ਉੱਤਮ ਪੁਰਖ ਕੰਡਿਆਲੀ ਝਾੜੀ ਵਰਗਾ ਹੈ, ਅਤੇ ਸਭ ਤੋਂ ਸਿੱਧਾ ਮਨੁੱਖ ਕੰਡੇਦਾਰ ਬਾੜੇ ਨਾਲੋਂ ਭੈੜਾ ਹੈ, ਤੇਰੇ ਰਾਖਿਆਂ ਦਾ ਦਿਨ, ਸਗੋਂ ਤੇਰੀ ਖ਼ਬਰ ਲੈਣ ਦਾ ਦਿਨ ਆ ਗਿਆ ਹੈ, ਹੁਣ ਉਹਨਾਂ ਦੀ ਹੈਰਾਨਗੀ ਦਾ ਵੇਲਾ ਹੈ!

See the chapter Copy




ਮੀਕਾਹ 7:4

Follow us:

Advertisements


Advertisements