Online Bible

- Advertisements -




ਮੀਕਾਹ 7:5 - ਪਵਿੱਤਰ ਬਾਈਬਲ

5 ਗੁਆਂਢੀ ਉੱਤੇ ਭਰੋਸਾ ਨਾ ਕਰੋ ਤੇ ਨਾ ਹੀ ਮਿੱਤਰ ਤੇ। ਇੱਥੋਂ ਤੀਕ ਕਿ ਆਪਣੀ ਪਤਨੀ ਨਾਲ ਵੀ ਖੁਲ੍ਹਕੇ ਗੱਲ ਨਾ ਕਰੋ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਗੁਆਂਢੀ ਉੱਤੇ ਈਮਾਨ ਨਾ ਲਾਓ, ਮਿੱਤ੍ਰ ਉੱਤੇ ਭਰੋਸਾ ਨਾ ਰੱਖੋ, ਜੋ ਤੇਰੀ ਹਿੱਕ ਉੱਤੇ ਲੇਟਦੀ ਹੈ, ਉਸ ਤੋਂ ਵੀ ਆਪਣੇ ਮੂੰਹ ਦੇ ਦਰਵੱਜੇ ਦੀ ਰਾਖੀ ਕਰ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਗੁਆਂਢੀ ਉੱਤੇ ਵਿਸ਼ਵਾਸ ਨਾ ਕਰੋ, ਮਿੱਤਰ ਉੱਤੇ ਵੀ ਭਰੋਸਾ ਨਾ ਰੱਖੋ, ਸਗੋਂ ਜੋ ਤੇਰੀ ਹਿੱਕ ਉੱਤੇ ਲੇਟਦੀ ਹੈ, ਉਸ ਦੇ ਅੱਗੇ ਵੀ ਸੋਚ-ਸਮਝ ਕੇ ਆਪਣਾ ਮੂੰਹ ਖੋਲ੍ਹੀਂ।

See the chapter Copy




ਮੀਕਾਹ 7:5

Follow us:

Advertisements


Advertisements