ਮੀਕਾਹ 7:7 - ਪਵਿੱਤਰ ਬਾਈਬਲ7 ਸੋ ਮੈਂ ਯਹੋਵਾਹ ਵੱਲ ਮਦਦ ਲਈ ਤੱਕਾਂਗਾ ਤੇ ਮੈਂ ਆਪਣੇ ਬਚਾਓ ਲਈ ਪਰਮੇਸ਼ੁਰ ਦੀ ਉਡੀਕ ਕਰਾਂਗਾ। ਮੇਰਾ ਪਰਮੇਸ਼ੁਰ ਮੇਰੀ ਦੁਹਾਈ ਸੁਣੇਗਾ। See the chapterਪਵਿੱਤਰ ਬਾਈਬਲ O.V. Bible (BSI)7 ਪਰ ਮੈਂ ਯਹੋਵਾਹ ਨੂੰ ਤੱਕਾਂਗਾ, ਮੈਂ ਆਪਣੇ ਮੁਕਤੀ ਦਾਤੇ ਪਰਮੇਸ਼ੁਰ ਦੀ ਉਡੀਕ ਕਰਾਂਗਾ, ਮੇਰਾ ਪਰਮੇਸ਼ੁਰ ਮੇਰੀ ਸੁਣੇਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਪਰ ਮੈਂ ਯਹੋਵਾਹ ਨੂੰ ਤੱਕਾਂਗਾ, ਮੈਂ ਆਪਣੇ ਮੁਕਤੀਦਾਤੇ ਪਰਮੇਸ਼ੁਰ ਦੀ ਉਡੀਕ ਕਰਾਂਗਾ, ਮੇਰਾ ਪਰਮੇਸ਼ੁਰ ਮੇਰੀ ਸੁਣੇਗਾ। See the chapter |