ਮੀਕਾਹ 7:8 - ਪਵਿੱਤਰ ਬਾਈਬਲ8 ਭਾਵੇਂ ਮੈਂ ਡਿੱਗ ਪਿਆ ਹਾਂ, ਪਰ ਮੇਰੇ ਵੈਰੀ, ਮੇਰੀ ਹਸੀਁ ਨਾ ਕਰਨਾ! ਮੈਂ ਮੁੜ ਉੱਠ ਖੜੋਵਾਂਗਾ ਹੁਣ ਮੈਂ ਹਨੇਰੇ ’ਚ ਬੈਠਿਆ ਹਾਂ ਪਰ ਯਹੋਵਾਹ ਮੇਰੇ ਲਈ ਰੋਸ਼ਨੀ ਹੋਵੇਗਾ। See the chapterਪਵਿੱਤਰ ਬਾਈਬਲ O.V. Bible (BSI)8 ਹੇ ਮੇਰੇ ਵੈਰੀ, ਮੇਰੇ ਉੱਤੇ ਖੁਸ਼ੀ ਨਾ ਮਨਾ, ਜਦ ਮੈਂ ਡਿੱਗ ਪਵਾਂ ਤਾਂ ਮੈਂ ਉੱਠਾਂਗਾ, ਜਦ ਮੈਂ ਅਨ੍ਹੇਰੇ ਵਿੱਚ ਬੈਠਾਂ ਤਾਂ ਯਹੋਵਾਹ ਮੇਰਾ ਚਾਨਣ ਹੋਵੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਹੇ ਮੇਰੇ ਵੈਰੀ, ਮੇਰੇ ਉੱਤੇ ਖੁਸ਼ੀ ਨਾ ਮਨਾ, ਜਦ ਮੈਂ ਡਿੱਗ ਪਵਾਂ ਤਾਂ ਮੈਂ ਫੇਰ ਉੱਠਾਂਗਾ, ਜਦ ਮੈਂ ਹਨੇਰੇ ਵਿੱਚ ਬੈਠਾਂ ਤਾਂ ਯਹੋਵਾਹ ਮੇਰਾ ਚਾਨਣ ਹੋਵੇਗਾ। See the chapter |