Online Bible

- Advertisements -




ਮਰਕੁਸ ਦੀ ਇੰਜੀਲ 2:1 - ਪਵਿੱਤਰ ਬਾਈਬਲ

1 ਕੁਝ ਦਿਨਾਂ ਬਾਦ ਯਿਸੂ ਕਫ਼ਰਨਾਹੂਮ ਵਿੱਚ ਵਾਪਸ ਪਹੁੰਚਿਆ। ਅਤੇ ਝੱਟ ਹੀ ਇਹ ਖਬਰ ਹਰ ਪਾਸੇ ਫ਼ੈਲ ਗਈ ਕਿ ਉਹ ਵਾਪਸ ਘਰ ਆ ਗਿਆ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਕਿੰਨਿਆ ਦਿਨਾਂ ਪਿੱਛੋਂ ਜਾਂ ਉਹ ਕ਼ਫਰਨਾਹੂਮ ਵਿੱਚ ਫੇਰ ਆਇਆ ਤਾਂ ਇਹ ਸੁਣਿਆ ਗਿਆ ਜੋ ਉਹ ਘਰੇ ਹੀ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਕਈ ਦਿਨਾਂ ਦੇ ਪਿੱਛੋਂ ਜਦੋਂ ਉਹ ਕਫ਼ਰਨਾਹੂਮ ਵਿੱਚ ਦੁਬਾਰਾ ਆਇਆ ਤਾਂ ਇਹ ਸੁਣਿਆ ਗਿਆ ਜੋ ਉਹ ਘਰੇ ਹੀ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

1 ਕੁਝ ਦਿਨਾਂ ਦੇ ਬਾਅਦ ਯਿਸੂ ਫਿਰ ਕਫ਼ਰਨਾਹੂਮ ਵਿੱਚ ਆਏ ਅਤੇ ਉੱਥੇ ਇਹ ਸਮਾਚਾਰ ਫੈਲ ਗਿਆ ਕਿ ਉਹ ਘਰ ਵਿੱਚ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

1 ਕੁਝ ਦਿਨਾਂ ਬਾਅਦ, ਜਦੋਂ ਯਿਸ਼ੂ ਕਫ਼ਰਨਹੂਮ ਨਗਰ ਵਿੱਚ ਆਏ, ਉੱਥੇ ਇਹ ਖ਼ਬਰ ਫੈਲ ਗਈ ਕਿ ਉਹ ਨਗਰ ਵਿੱਚ ਆਏ ਹਨ।

See the chapter Copy

Punjabi Standard Bible

1 ਕਈ ਦਿਨਾਂ ਬਾਅਦ ਜਦੋਂ ਉਹ ਫੇਰ ਕਫ਼ਰਨਾਹੂਮ ਵਿੱਚ ਆਇਆ ਤਾਂ ਇਹ ਸੁਣਿਆ ਗਿਆ ਕਿ ਉਹ ਘਰ ਵਿੱਚ ਹੈ।

See the chapter Copy




ਮਰਕੁਸ ਦੀ ਇੰਜੀਲ 2:1

Follow us:

Advertisements


Advertisements