ਮਰਕੁਸ ਦੀ ਇੰਜੀਲ 2:10 - ਪਵਿੱਤਰ ਬਾਈਬਲ10 ਪਰ ਮੈਂ ਤੁਹਾਨੂੰ ਇਹ ਸਾਬਤ ਕਰਾਂਗਾ ਕਿ ਮਨੁੱਖ ਦੇ ਪੁੱਤਰ ਕੋਲ ਧਰਤੀ ਉੱਤੇ ਲੋਕਾਂ ਦੇ ਪਾਪ ਮਾਫ਼ ਕਰਨ ਦੀ ਇਖਤਿਆਰ ਹੈ।” ਤਾਂ ਉਸ ਨੇ ਅਧਰੰਗੀ ਨੂੰ ਆਖਿਆ, See the chapterਪਵਿੱਤਰ ਬਾਈਬਲ O.V. Bible (BSI)10 ਪਰ ਇਸ ਲਈ ਜੋ ਤੁਸੀਂ ਜਾਣੋ ਭਈ ਮਨੁੱਖ ਦੇ ਪੁੱਤ੍ਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਇਖ਼ਤਿਆਰ ਹੈ ਉਹ ਨੇ ਅਧਰੰਗੀ ਨੂੰ ਆਖਿਆ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ; ਫਿਰ ਉਸ ਨੇ ਅਧਰੰਗੀ ਨੂੰ ਕਿਹਾ, See the chapterਪਵਿੱਤਰ ਬਾਈਬਲ (Revised Common Language North American Edition)10 ਪਰ ਇਸ ਲਈ ਕਿ ਤੁਸੀਂ ਜਾਣ ਲਵੋ ਕਿ ਮਨੁੱਖ ਦੇ ਪੁੱਤਰ ਨੂੰ ਇਸ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ ।” ਫਿਰ ਉਹਨਾਂ ਨੇ ਅਧਰੰਗੀ ਨੂੰ ਕਿਹਾ, See the chapterਪੰਜਾਬੀ ਮੌਜੂਦਾ ਤਰਜਮਾ10 ਪਰ ਮੈਂ ਤੁਹਾਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।” ਫਿਰ ਯਿਸ਼ੂ ਨੇ ਰੋਗੀ ਨੂੰ ਕਿਹਾ, See the chapterPunjabi Standard Bible10 ਪਰ ਇਸ ਲਈ ਜੋ ਤੁਸੀਂ ਜਾਣ ਲਵੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ।” ਉਸ ਨੇ ਉਸ ਅਧਰੰਗੀ ਨੂੰ ਕਿਹਾ, See the chapter |