Online Bible

- Advertisements -




ਮਰਕੁਸ ਦੀ ਇੰਜੀਲ 2:11 - ਪਵਿੱਤਰ ਬਾਈਬਲ

11 “ਮੈਂ ਤੈਨੂੰ ਆਖਦਾ ਹਾਂ, ਉੱਠ ਖੜ੍ਹਾ ਹੋ, ਅਤੇ ਆਪਣਾ ਬਿਸਤਰਾ ਚੁੱਕ ਕੇ ਘਰ ਚੱਲਿਆ ਜਾ।”

See the chapter Copy

ਪਵਿੱਤਰ ਬਾਈਬਲ O.V. Bible (BSI)

11 ਮੈਂ ਤੈਨੂੰ ਆਖਦਾ ਹਾਂ, ਉੱਠ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾਹ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

11 “ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਅਤੇ ਆਪਣੇ ਘਰ ਨੂੰ ਜਾ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

11 “ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਅਤੇ ਆਪਣੇ ਘਰ ਚਲਾ ਜਾ।”

See the chapter Copy

Punjabi Standard Bible

11 “ਮੈਂ ਤੈਨੂੰ ਕਹਿੰਦਾ ਹਾਂ, ਉੱਠ! ਆਪਣਾ ਬਿਸਤਰਾ ਚੁੱਕ ਅਤੇ ਆਪਣੇ ਘਰ ਨੂੰ ਚਲਾ ਜਾ।”

See the chapter Copy




ਮਰਕੁਸ ਦੀ ਇੰਜੀਲ 2:11

Follow us:

Advertisements


Advertisements