ਮਰਕੁਸ ਦੀ ਇੰਜੀਲ 2:12 - ਪਵਿੱਤਰ ਬਾਈਬਲ12 ਉਹ ਅਧਰੰਗੀ ਉੱਠਿਆ, ਉਸ ਨੇ ਆਪਣੀ ਮੰਜੀ ਚੁੱਕੀ ਅਤੇ ਕਮਰੇ ਵਿੱਚੋਂ ਦੀ ਬਾਹਰ ਹੋ ਗਿਆ। ਸਭਨਾਂ ਨੇ ਇਹ ਦ੍ਰਿਸ਼ ਵੇਖਿਆ ਅਤੇ ਹੈਰਾਨ ਹੋਏ, ਉਨ੍ਹਾਂ ਨੇ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਕਿਹਾ, “ਅਸੀਂ ਇਸ ਤਰ੍ਹਾਂ ਦੀ ਹੈਰਾਨੀ ਜਨਕ ਗੱਲ ਪਹਿਲਾਂ ਕਦੇ ਵੀ ਨਹੀਂ ਵੇਖੀ।” See the chapterਪਵਿੱਤਰ ਬਾਈਬਲ O.V. Bible (BSI)12 ਤਾਂ ਉਹ ਉੱਠਿਆ ਅਰ ਝੱਟ ਮੰਜੀ ਚੁੱਕ ਕੇ ਉਨ੍ਹਾਂ ਸਭਨਾਂ ਦੇ ਸਾਹਮਣੇ ਨਿੱਕਲ ਗਿਆ! ਤਦ ਓਹ ਸੱਭੇ ਦੰਗ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ ਅਸਾਂ ਇਸ ਤਰਾਂ ਦੀ ਗੱਲ ਕਦੇ ਨਹੀਂ ਵੇਖੀ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤਾਂ ਉਹ ਉੱਠਿਆ ਅਤੇ ਉਸੇ ਸਮੇਂ ਆਪਣੀ ਮੰਜੀ ਚੁੱਕ ਕੇ ਉਨ੍ਹਾਂ ਸਭਨਾਂ ਦੇ ਸਾਹਮਣੇ ਨਿੱਕਲ ਗਿਆ! ਤਦ ਉਹ ਸੱਭੇ ਹੈਰਾਨ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ ਅਸੀਂ ਇਸ ਤਰ੍ਹਾਂ ਦੀ ਗੱਲ ਕਦੇ ਨਹੀਂ ਵੇਖੀ! See the chapterਪਵਿੱਤਰ ਬਾਈਬਲ (Revised Common Language North American Edition)12 ਉਹ ਉੱਠਿਆ ਅਤੇ ਝੱਟ ਆਪਣੀ ਮੰਜੀ ਸਾਰਿਆਂ ਦੇ ਸਾਹਮਣੇ ਚੁੱਕ ਕੇ ਬਾਹਰ ਚਲਾ ਗਿਆ । ਇਹ ਦੇਖ ਕੇ ਸਾਰੇ ਹੈਰਾਨ ਹੋ ਗਏ ਅਤੇ ਪਰਮੇਸ਼ਰ ਦੀ ਵਡਿਆਈ ਕਰਦੇ ਹੋਏ ਕਹਿਣ ਲੱਗੇ, “ਅਸੀਂ ਇਸ ਤਰ੍ਹਾਂ ਹੁੰਦਾ ਕਦੀ ਵੀ ਨਹੀਂ ਦੇਖਿਆ ।” See the chapterਪੰਜਾਬੀ ਮੌਜੂਦਾ ਤਰਜਮਾ12 ਉਹ ਉੱਠਿਆ ਅਤੇ ਝੱਟ ਆਪਣਾ ਵਿਛੌਣਾ ਚੁੱਕ ਕੇ ਉਹਨਾਂ ਸਭ ਦੇ ਵੇਖਦੇ-ਵੇਖਦੇ ਉੱਥੋਂ ਚਲਾ ਗਿਆ। ਇਸ ਉੱਤੇ ਉਹ ਸਾਰੇ ਹੈਰਾਨ ਰਹਿ ਗਏ ਅਤੇ ਪਰਮੇਸ਼ਵਰ ਦੀ ਵਡਿਆਈ ਕਰਦੇ ਹੋਏ ਕਹਿਣ ਲੱਗੇ, “ਅਜਿਹਾ ਅਸੀਂ ਕਦੇ ਨਹੀਂ ਵੇਖਿਆ।” See the chapterPunjabi Standard Bible12 ਤਦ ਉਹ ਉੱਠਿਆ ਅਤੇ ਤੁਰੰਤ ਬਿਸਤਰਾ ਚੁੱਕ ਕੇ ਸਭ ਦੇ ਸਾਹਮਣੇ ਬਾਹਰ ਨਿੱਕਲ ਗਿਆ। ਇਹ ਵੇਖ ਕੇ ਸਭ ਦੰਗ ਰਹਿ ਗਏ ਅਤੇ ਪਰਮੇਸ਼ਰ ਦੀ ਮਹਿਮਾ ਕਰਦੇ ਹੋਏ ਕਹਿਣ ਲੱਗੇ, “ਅਜਿਹਾ ਅਸੀਂ ਕਦੇ ਨਹੀਂ ਵੇਖਿਆ।” See the chapter |