ਮਰਕੁਸ ਦੀ ਇੰਜੀਲ 2:13 - ਪਵਿੱਤਰ ਬਾਈਬਲ13 ਯਿਸੂ ਫ਼ੇਰ ਝੀਲ ਦੇ ਕੰਢੇ ਗਿਆ ਅਤੇ ਕਾਫ਼ੀ ਲੋਕ ਉਸ ਦੇ ਪਿੱਛੇ ਆਏ ਤਾਂ ਉਸ ਨੇ ਉਨ੍ਹਾਂ ਨੂੰ ਉਪਦੇਸ਼ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)13 ਉਹ ਫੇਰ ਬਾਹਰ ਝੀਲ ਦੇ ਕੰਢੇ ਉੱਤੇ ਗਿਆ ਅਰ ਸਾਰੀ ਭੀੜ ਉਹ ਦੇ ਕੋਲ ਆਈ ਅਤੇ ਉਸ ਨੇ ਉਨ੍ਹਾਂ ਨੂੰ ਉਪਦੇਸ਼ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਉਹ ਫੇਰ ਬਾਹਰ ਝੀਲ ਦੇ ਕਿਨਾਰੇ ਉੱਤੇ ਗਿਆ ਅਤੇ ਸਾਰੀ ਭੀੜ ਉਹ ਦੇ ਕੋਲ ਆਈ ਅਤੇ ਉਸ ਨੇ ਉਨ੍ਹਾਂ ਨੂੰ ਉਪਦੇਸ਼ ਦਿੱਤਾ। See the chapterਪਵਿੱਤਰ ਬਾਈਬਲ (Revised Common Language North American Edition)13 ਯਿਸੂ ਫਿਰ ਗਲੀਲ ਦੀ ਝੀਲ ਦੇ ਕੰਢੇ ਉੱਤੇ ਗਏ । ਉੱਥੇ ਉਹਨਾਂ ਦੇ ਕੋਲ ਇੱਕ ਵੱਡੀ ਭੀੜ ਇਕੱਠੀ ਹੋ ਗਈ । ਉਹਨਾਂ ਨੇ ਉਸ ਭੀੜ ਨੂੰ ਉਪਦੇਸ਼ ਦਿੱਤਾ । See the chapterਪੰਜਾਬੀ ਮੌਜੂਦਾ ਤਰਜਮਾ13 ਤਦ ਯਿਸ਼ੂ ਦੁਬਾਰਾ ਗਲੀਲ ਝੀਲ ਦੇ ਕੰਢੇ ਉੱਤੇ ਚਲੇ ਗਏ। ਇੱਕ ਵੱਡੀ ਭੀੜ ਉਹਨਾਂ ਦੇ ਕੋਲ ਆ ਗਈ ਅਤੇ ਉਹ ਉਹਨਾਂ ਨੂੰ ਸਿੱਖਿਆ ਦੇਣ ਲੱਗੇ। See the chapterPunjabi Standard Bible13 ਉਹ ਦੁਬਾਰਾ ਝੀਲ ਕਿਨਾਰੇ ਚਲਾ ਗਿਆ ਅਤੇ ਸਾਰੀ ਭੀੜ ਉਸ ਕੋਲ ਆਉਣ ਲੱਗੀ ਅਤੇ ਉਹ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ। See the chapter |