Online Bible

- Advertisements -




ਮਰਕੁਸ ਦੀ ਇੰਜੀਲ 2:14 - ਪਵਿੱਤਰ ਬਾਈਬਲ

14 ਜਦੋਂ ਯਿਸੂ ਝੀਲ ਕੰਢੇ ਤੁਰ ਰਿਹਾ ਸੀ ਤਾਂ ਜਾਂਦੇ ਹੋਏ ਉਸ ਨੇ ਹਲਫ਼ਾ ਦੇ ਪੁੱਤਰ ਲੇਵੀ ਨੂੰ ਮਸੂਲ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ।” ਤਾਂ ਲੇਵੀ ਉੱਠਿਆ ਅਤੇ ਉਸ ਦੇ ਪਿੱਛੇ ਹੋ ਤੁਰਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਅਰ ਜਾਂਦੇ ਹੋਏ ਉਹ ਨੇ ਹਲਫਾ ਦੇ ਪੁੱਤ੍ਰ ਲੇਵੀ ਨੂੰ ਮਸੂਲ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਕਿਹਾ, ਮੇਰੇ ਪਿੱਛੇ ਹੋ ਤੁਰ। ਸੋ ਉਹ ਉੱਠ ਕੇ ਉਹ ਦੇ ਪਿੱਛੇ ਹੋ ਤੁਰਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਅਤੇ ਜਾਂਦੇ ਹੋਏ ਉਹ ਨੇ ਹਲਫ਼ਾ ਦੇ ਪੁੱਤਰ ਲੇਵੀ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਕਿਹਾ, ਮੇਰੇ ਪਿੱਛੇ ਹੋ ਤੁਰ। ਸੋ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

14 ਇਸ ਦੇ ਬਾਅਦ ਉਹਨਾਂ ਨੇ ਰਾਹ ਵਿੱਚ ਜਾਂਦੇ ਹੋਏ ਹਲਫ਼ਈ ਦੇ ਪੁੱਤਰ ਲੇਵੀ ਨੂੰ ਟੈਕਸ ਦੇ ਦਫ਼ਤਰ ਵਿੱਚ ਬੈਠੇ ਦੇਖਿਆ ਅਤੇ ਉਸ ਨੂੰ ਕਿਹਾ, “ਮੇਰੇ ਪਿੱਛੇ ਆ ।” ਉਹ ਉੱਠਿਆ ਅਤੇ ਉਹਨਾਂ ਦੇ ਪਿੱਛੇ ਤੁਰ ਪਿਆ ।

See the chapter Copy

ਪੰਜਾਬੀ ਮੌਜੂਦਾ ਤਰਜਮਾ

14 ਜਿਵੇਂ ਉਹ ਜਾ ਰਹੇ ਸਨ ਯਿਸ਼ੂ ਨੇ ਹਲਫੇਯਾਸ ਦੇ ਪੁੱਤਰ ਲੇਵੀ ਨੂੰ ਚੁੰਗੀ ਲੈਣ ਵਾਲੀ ਚੌਕੀ ਤੇ ਬੈਠਾ ਵੇਖਿਆ। ਉਹਨਾਂ ਨੇ ਉਸ ਨੂੰ ਆਗਿਆ ਦਿੱਤੀ, “ਮੇਰੇ ਮਗਰ ਚਲ।” ਉਹ ਉੱਠ ਕੇ ਯਿਸ਼ੂ ਦੇ ਮਗਰ ਤੁਰ ਪਿਆ।

See the chapter Copy

Punjabi Standard Bible

14 ਜਾਂਦੇ ਹੋਏ ਉਸ ਨੇ ਹਲਫ਼ਾ ਦੇ ਪੁੱਤਰ ਲੇਵੀ ਨੂੰ ਚੁੰਗੀ 'ਤੇ ਬੈਠੇ ਵੇਖਿਆ ਅਤੇ ਉਸ ਨੂੰ ਕਿਹਾ,“ਮੇਰੇ ਪਿੱਛੇ ਹੋ ਤੁਰ।” ਤਦ ਉਹ ਉੱਠ ਕੇ ਉਸ ਦੇ ਪਿੱਛੇ ਹੋ ਤੁਰਿਆ।

See the chapter Copy




ਮਰਕੁਸ ਦੀ ਇੰਜੀਲ 2:14

Follow us:

Advertisements


Advertisements