ਮਰਕੁਸ ਦੀ ਇੰਜੀਲ 2:16 - ਪਵਿੱਤਰ ਬਾਈਬਲ16 ਨੇਮ ਦੇ ਕੁਝ ਉਪਦੇਸ਼ਕਾਂ ਨੇ, ਜਿਹੜੇ ਕਿ ਫ਼ਰੀਸੀ ਸਨ, ਯਿਸੂ ਨੂੰ ਮਸੂਲੀਆਂ ਅਤੇ ਪਾਪੀਆਂ ਨਾਲ ਭੋਜਨ ਕਰਦੇ ਵੇਖਿਆ ਤਾਂ ਉਨ੍ਹਾਂ ਉਸ ਦੇ ਚੇਲਿਆਂ ਨੂੰ ਪੁੱਛਿਆ, “ਯਿਸੂ ਮਸੂਲੀਆਂ ਅਤੇ ਪਾਪੀਆਂ ਨਾਲ ਰਲਕੇ ਰੋਟੀ ਕਿਉਂ ਖਾ ਰਿਹਾ ਹੈ?” See the chapterਪਵਿੱਤਰ ਬਾਈਬਲ O.V. Bible (BSI)16 ਅਰ ਜਦ ਫਰੀਸਿਆਂ ਦੇ ਗ੍ਰ੍ਰੰਥਿਆਂ ਨੇ ਉਹ ਨੂੰ ਪਾਪੀਆਂ ਅਤੇ ਮਸੂਲੀਆਂ ਦੇ ਨਾਲ ਖਾਂਦਿਆਂ ਵੇਖਿਆ ਤਾਂ ਉਹ ਦੇ ਚੇਲਿਆਂ ਨੂੰ ਕਿਹਾ, ਉਹ ਮਸੂਲੀਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਅਤੇ ਜਦੋਂ ਫ਼ਰੀਸੀਆਂ ਦੇ ਉਪਦੇਸ਼ਕਾਂ ਨੇ ਉਹ ਨੂੰ ਪਾਪੀਆਂ ਅਤੇ ਚੂੰਗੀ ਲੈਣ ਵਾਲਿਆਂ ਦੇ ਨਾਲ ਰੋਟੀ ਖਾਂਦਿਆਂ ਵੇਖਿਆ ਤਾਂ ਉਸ ਦੇ ਚੇਲਿਆਂ ਨੂੰ ਕਿਹਾ, ਉਹ ਚੂੰਗੀ ਲੈਣ ਵਾਲੇ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ? See the chapterਪਵਿੱਤਰ ਬਾਈਬਲ (Revised Common Language North American Edition)16 ਪਰ ਜਦੋਂ ਫ਼ਰੀਸੀ ਦਲ ਦੇ ਵਿਵਸਥਾ ਦੇ ਸਿੱਖਿਅਕਾਂ ਨੇ ਇਹ ਦੇਖਿਆ ਤਦ ਉਹ ਯਿਸੂ ਦੇ ਚੇਲਿਆਂ ਨੂੰ ਕਹਿਣ ਲੱਗੇ, “ਇਹ ਟੈਕਸ ਲੈਣ ਵਾਲਿਆਂ ਅਤੇ ਪਾਪੀਆਂ ਦੇ ਨਾਲ ਕਿਉਂ ਭੋਜਨ ਕਰਦਾ ਹੈ ?” See the chapterਪੰਜਾਬੀ ਮੌਜੂਦਾ ਤਰਜਮਾ16 ਜਦੋਂ ਯਿਸ਼ੂ ਨੂੰ ਪਾਪੀਆਂ ਅਤੇ ਚੁੰਗੀ ਲੈਣ ਵਾਲਿਆਂ ਦੇ ਨਾਲ ਭੋਜਨ ਕਰਦੇ ਵੇਖ ਬਿਵਸਥਾ ਦੇ ਉਪਦੇਸ਼ਕਾਂ ਨੇ, ਜੋ ਫ਼ਰੀਸੀ ਸਨ, ਉਹਨਾਂ ਨੇ ਉਸਦੇ ਚੇਲਿਆਂ ਨੂੰ ਪੁੱਛਿਆ, “ਇਹ ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਕਿਉਂ ਖਾਂਦਾ ਹੈ?” See the chapterPunjabi Standard Bible16 ਜਦੋਂ ਫ਼ਰੀਸੀ ਸ਼ਾਸਤਰੀਆਂ ਨੇ ਇਹ ਵੇਖਿਆ ਕਿ ਉਹ ਪਾਪੀਆਂ ਅਤੇ ਮਹਿਸੂਲੀਆਂ ਦੇ ਨਾਲ ਖਾਂਦਾ ਹੈ ਤਾਂ ਉਹ ਉਸ ਦੇ ਚੇਲਿਆਂ ਨੂੰ ਕਹਿਣ ਲੱਗੇ, “ਉਹ ਮਹਿਸੂਲੀਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ-ਪੀਂਦਾ ਹੈ?” See the chapter |