Online Bible

- Advertisements -




ਮਰਕੁਸ ਦੀ ਇੰਜੀਲ 2:17 - ਪਵਿੱਤਰ ਬਾਈਬਲ

17 ਯਿਸੂ ਨੇ ਇਹ ਗੱਲ ਸੁਣ ਲਈ ਅਤੇ ਉਨ੍ਹਾਂ ਨੂੰ ਆਖਿਆ, “ਤੰਦਰੁਸਤ ਲੋਕਾਂ ਨੂੰ ਵੈਦ ਦੀ ਜ਼ਰੂਰਤ ਨਹੀਂ ਹੁੰਦੀ, ਪਰ ਇਹ ਉਹ ਰੋਗੀ ਹਨ ਜਿਨ੍ਹਾਂ ਨੂੰ ਵੈਦ ਦੀ ਲੋੜ ਹੈ। ਮੈਂ ਧਰਮੀਆਂ ਨੂੰ ਸੱਦਾ ਦੇਣ ਨਹੀਂ ਆਇਆ ਸਗੋਂ ਮੈ ਪਾਪੀਆਂ ਨੂੰ ਹੀ ਸੱਦਾ ਦੇਣ ਲਈ ਆਇਆ ਹਾਂ।”

See the chapter Copy

ਪਵਿੱਤਰ ਬਾਈਬਲ O.V. Bible (BSI)

17 ਯਿਸੂ ਨੇ ਸੁਣ ਕੇ ਉਨ੍ਹਾਂ ਨੂੰ ਆਖਿਆ, ਨਵੇਂ ਨਰੋਇਆਂ ਨੂੰ ਨਹੀਂ ਪਰ ਰੋਗੀਆਂ ਨੂੰ ਹਕੀਮ ਦੀ ਲੋੜ ਹੈ। ਮੈਂ ਧਰਮੀਆਂ ਨੂੰ ਨਹੀਂ ਪਰ ਪਾਪੀਆਂ ਨੂੰ ਬੁਲਾਉਣ ਆਇਆ ਹਾਂ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਯਿਸੂ ਨੇ ਇਹ ਸੁਣ ਕੇ ਉਨ੍ਹਾਂ ਨੂੰ ਆਖਿਆ, ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੁੰਦੀ ਹੈ। ਮੈਂ ਧਰਮੀਆਂ ਨੂੰ ਨਹੀਂ ਪਰ ਪਾਪੀਆਂ ਨੂੰ ਬੁਲਾਉਣ ਲਈ ਆਇਆ ਹਾਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

17 ਯਿਸੂ ਨੇ ਇਹ ਸੁਣ ਕੇ ਉਹਨਾਂ ਨੂੰ ਉੱਤਰ ਦਿੱਤਾ, “ਚੰਗੇ ਭਲਿਆਂ ਨੂੰ ਵੈਦ ਦੀ ਲੋੜ ਨਹੀਂ ਸਗੋਂ ਬਿਮਾਰਾਂ ਨੂੰ ਹੈ । ਮੈਂ ਨੇਕਾਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਸੱਦਾ ਦੇਣ ਆਇਆ ਹਾਂ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

17 ਇਹ ਸੁਣ ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਵੈਦ ਦੀ ਜ਼ਰੂਰਤ ਤੰਦਰੁਸਤਾਂ ਨੂੰ ਨਹੀਂ ਪਰ ਰੋਗੀਆਂ ਨੂੰ ਹੁੰਦੀ ਹੈ। ਮੈਂ ਧਰਮੀਆਂ ਨੂੰ ਨਹੀਂ ਬਲਕਿ ਪਾਪੀਆਂ ਨੂੰ ਬੁਲਾਉਣ ਆਇਆ ਹਾਂ।”

See the chapter Copy

Punjabi Standard Bible

17 ਤਦ ਯਿਸੂ ਨੇ ਇਹ ਸੁਣ ਕੇ ਉਨ੍ਹਾਂ ਨੂੰ ਕਿਹਾ,“ਤੰਦਰੁਸਤਾਂ ਨੂੰ ਵੈਦ ਦੀ ਜ਼ਰੂਰਤ ਨਹੀਂ, ਪਰ ਰੋਗੀਆਂ ਨੂੰ ਹੁੰਦੀ ਹੈ। ਮੈਂ ਧਰਮੀਆਂ ਨੂੰ ਨਹੀਂ, ਸਗੋਂ ਪਾਪੀਆਂ ਨੂੰਬੁਲਾਉਣ ਆਇਆ ਹਾਂ।”

See the chapter Copy




ਮਰਕੁਸ ਦੀ ਇੰਜੀਲ 2:17

Follow us:

Advertisements


Advertisements