Online Bible

- Advertisements -




ਮਰਕੁਸ ਦੀ ਇੰਜੀਲ 2:18 - ਪਵਿੱਤਰ ਬਾਈਬਲ

18 ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ। ਕੁਝ ਲੋਕ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਇਸਦਾ ਕੀ ਕਾਰਣ ਹੈ ਕਿ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਤਾਂ ਵਰਤ ਰੱਖ ਸੱਕਦੇ ਹਨ? ਪਰ ਤੁਹਾਡੇ ਚੇਲੇ ਵਰਤ ਨਹੀਂ ਰੱਖਦੇ?”

See the chapter Copy

ਪਵਿੱਤਰ ਬਾਈਬਲ O.V. Bible (BSI)

18 ਯੂਹੰਨਾ ਦੇ ਚੇਲੇ ਅਰ ਫ਼ਰੀਸੀ ਵਰਤ ਰੱਖਦੇ ਸਨ ਅਰ ਉਨ੍ਹਾਂ ਨੇ ਆਣ ਕੇ ਉਹ ਨੂੰ ਕਿਹਾ, ਇਹ ਦਾ ਕੀ ਕਾਰਨ ਹੈ ਜੋ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਵਰਤ ਰੱਖਦੇ ਹਨ ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ, ਅਤੇ ਉਨ੍ਹਾਂ ਨੇ ਆਣ ਕੇ ਉਸ ਨੂੰ ਕਿਹਾ, ਇਹ ਦਾ ਕੀ ਕਾਰਨ ਹੈ ਜੋ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਵਰਤ ਰੱਖਦੇ ਹਨ ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?

See the chapter Copy

ਪਵਿੱਤਰ ਬਾਈਬਲ (Revised Common Language North American Edition)

18 ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ । ਇਸ ਲਈ ਕੁਝ ਲੋਕ ਯਿਸੂ ਕੋਲ ਆਏ ਅਤੇ ਪੁੱਛਣ ਲੱਗੇ, “ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਤਾਂ ਵਰਤ ਰੱਖਦੇ ਹਨ ਪਰ ਤੇਰੇ ਚੇਲੇ ਕਿਉਂ ਨਹੀਂ ਰੱਖਦੇ ?”

See the chapter Copy

ਪੰਜਾਬੀ ਮੌਜੂਦਾ ਤਰਜਮਾ

18 ਯੋਹਨ ਦੇ ਚੇਲੇ ਅਤੇ ਫ਼ਰੀਸੀ ਵਰਤ ਕਰ ਰਹੇ ਸਨ। ਕੁਝ ਨੇ ਆ ਕੇ ਯਿਸ਼ੂ ਨੂੰ ਪ੍ਰਸ਼ਨ ਕੀਤਾ, “ਅਜਿਹਾ ਕਿਉਂ ਹੈ ਕਿ ਯੋਹਨ ਅਤੇ ਫ਼ਰੀਸੀਆਂ ਦੇ ਚੇਲੇ ਤਾਂ ਵਰਤ ਰੱਖਦੇ ਹਨ ਪਰ ਤੁਹਾਡੇ ਚੇਲੇ ਨਹੀਂ?”

See the chapter Copy

Punjabi Standard Bible

18 ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ। ਇਸ ਲਈ ਉਹ ਆ ਕੇ ਉਸ ਨੂੰ ਕਹਿਣ ਲੱਗੇ, “ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਵਰਤ ਰੱਖਦੇ ਹਨ ਪਰ ਤੇਰੇ ਚੇਲੇ ਵਰਤ ਕਿਉਂ ਨਹੀਂ ਰੱਖਦੇ?”

See the chapter Copy




ਮਰਕੁਸ ਦੀ ਇੰਜੀਲ 2:18

Follow us:

Advertisements


Advertisements