Online Bible

- Advertisements -




ਮਰਕੁਸ ਦੀ ਇੰਜੀਲ 2:2 - ਪਵਿੱਤਰ ਬਾਈਬਲ

2 ਬਹੁਤ ਸਾਰੇ ਲੋਕ ਉਸਦਾ ਉਪਦੇਸ਼ ਸੁਨਣ ਲਈ ਇਕੱਠੇ ਹੋਏ। ਇਸ ਲਈ ਜਿੱਥੇ ਉਹ ਸੀ ਓੱਥੇ ਘਰ ਦੇ ਬੂਹੇ ਤੇ ਖੜ੍ਹਨ ਦੀ ਜਗ੍ਹਾ ਵੀ ਨਹੀਂ ਸੀ। ਯਿਸੂ ਨੇ ਉਨ੍ਹਾਂ ਲੋਕਾਂ ਨੂੰ ਉਪਦੇਸ਼ ਦਿੱਤੇ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਤਾਂ ਐਨੇ ਲੋਕ ਇੱਕਠੇ ਹੋਏ ਜੋ ਬੂਹੇ ਦੇ ਅੱਗੇ ਵੀ ਥਾਂ ਨਾ ਰਿਹਾ ਅਤੇ ਉਸ ਨੇ ਉਨ੍ਹਾਂ ਨੂੰ ਬਚਨ ਸੁਣਾਇਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਤਾਂ ਐਨੇ ਲੋਕ ਇਕੱਠੇ ਹੋਏ ਜੋ ਦਰਵਾਜ਼ੇ ਦੇ ਅੱਗੇ ਵੀ ਥਾਂ ਨਾ ਰਿਹਾ ਅਤੇ ਉਸ ਨੇ ਉਨ੍ਹਾਂ ਨੂੰ ਬਚਨ ਸੁਣਾਇਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

2 ਇਸ ਲਈ ਇੰਨੇ ਲੋਕ ਇਕੱਠੇ ਹੋ ਗਏ ਕਿ ਦਰਵਾਜ਼ੇ ਦੇ ਅੱਗੇ ਵੀ ਥਾਂ ਖ਼ਾਲੀ ਨਾ ਰਹੀ । ਉਹ ਉਹਨਾਂ ਨੂੰ ਸ਼ੁਭ ਸਮਾਚਾਰ ਸੁਣਾ ਰਹੇ ਸਨ

See the chapter Copy

ਪੰਜਾਬੀ ਮੌਜੂਦਾ ਤਰਜਮਾ

2 ਉੱਥੇ ਇੰਨੀ ਵੱਡੀ ਭੀੜ ਇਕੱਠੀ ਹੋ ਗਈ ਕਿ ਕਿਤੇ ਕੋਈ ਸਥਾਨ ਬਾਕੀ ਨਹੀਂ ਰਿਹਾ, ਇੱਥੇ ਤੱਕ ਕਿ ਦਵਾਰ ਦੇ ਸਾਹਮਣੇ ਵੀ ਨਹੀਂ ਅਤੇ ਯਿਸ਼ੂ ਉਹਨਾਂ ਨੂੰ ਪਵਿੱਤਰ ਸ਼ਾਸਤਰ ਦੀ ਸਿੱਖਿਆ ਦੇਣ ਲੱਗੇ।

See the chapter Copy

Punjabi Standard Bible

2 ਤਦ ਐਨੇ ਲੋਕ ਇਕੱਠੇ ਹੋ ਗਏ ਕਿ ਦਰਵਾਜ਼ੇ 'ਤੇ ਵੀ ਥਾਂ ਨਾ ਰਿਹਾ ਅਤੇ ਉਹ ਉਨ੍ਹਾਂ ਨੂੰ ਵਚਨ ਸੁਣਾ ਰਿਹਾ ਸੀ।

See the chapter Copy




ਮਰਕੁਸ ਦੀ ਇੰਜੀਲ 2:2

Follow us:

Advertisements


Advertisements