Online Bible

- Advertisements -




ਮਰਕੁਸ ਦੀ ਇੰਜੀਲ 2:20 - ਪਵਿੱਤਰ ਬਾਈਬਲ

20 ਪਰ ਇੱਕ ਸਮਾਂ ਆਵੇਗਾ ਜਦੋਂ ਲਾੜਾ ਉਨ੍ਹਾਂ ਵਿੱਚੋਂ ਖੋਹ ਲਿਆ ਜਾਵੇਗਾ। ਉਸ ਸਮੇਂ, ਉਹ ਵਰਤ ਰੱਖਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਪਰ ਓਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅੱਡ ਕੀਤਾ ਜਾਵੇਗਾ ਤਦ ਉਸ ਦਿਨ ਓਹ ਵਰਤ ਰੱਖਣਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅਲੱਗ ਕੀਤਾ ਜਾਵੇਗਾ ਤਦ ਉਸ ਦਿਨ ਉਹ ਵਰਤ ਰੱਖਣਗੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

20 ਪਰ ਉਹ ਸਮਾਂ ਆਵੇਗਾ ਜਦੋਂ ਲਾੜਾ ਉਹਨਾਂ ਤੋਂ ਦੂਰ ਕੀਤਾ ਜਾਵੇਗਾ ਤਦ ਉਸ ਦਿਨ ਉਹ ਜ਼ਰੂਰ ਵਰਤ ਰੱਖਣਗੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

20 ਪਰ ਉਹ ਸਮਾਂ ਆਵੇਗਾ, ਜਦੋਂ ਲਾੜੇ ਨੂੰ ਉਹਨਾਂ ਤੋਂ ਵੱਖਰਾ ਕੀਤਾ ਜਾਵੇਗਾ, ਉਸ ਦਿਨ ਉਹ ਵਰਤ ਰੱਖਣਗੇ।

See the chapter Copy

Punjabi Standard Bible

20 ਪਰ ਉਹ ਦਿਨ ਆਉਣਗੇ ਜਦੋਂ ਲਾੜਾ ਉਨ੍ਹਾਂ ਤੋਂ ਵੱਖ ਕੀਤਾ ਜਾਵੇਗਾ, ਉਸ ਦਿਨ ਉਹ ਵਰਤ ਰੱਖਣਗੇ।

See the chapter Copy




ਮਰਕੁਸ ਦੀ ਇੰਜੀਲ 2:20

Follow us:

Advertisements


Advertisements