ਮਰਕੁਸ ਦੀ ਇੰਜੀਲ 2:23 - ਪਵਿੱਤਰ ਬਾਈਬਲ23 ਸਬਤ ਦੇ ਦਿਨ, ਯਿਸੂ ਅਨਾਜ ਦੇ ਖੇਤਾਂ ਵਿੱਚੋਂ ਦੀ ਲੰਘ ਰਿਹਾ ਸੀ ਅਤੇ ਉਸ ਦੇ ਚੇਲੇ ਉਸ ਦੇ ਨਾਲ ਸਨ। ਖੇਤਾਂ ਵਿੱਚੋਂ ਲੰਘਦਿਆਂ, ਚੇਲੇ ਸਿੱਟੇ ਤੋੜ ਕੇ ਖਾਣ ਲਗੇ। See the chapterਪਵਿੱਤਰ ਬਾਈਬਲ O.V. Bible (BSI)23 ਤਾਂ ਐਉਂ ਹੋਇਆ ਜੋ ਉਹ ਸਬਤ ਦੇ ਦਿਨ ਪੈਲੀਆਂ ਵਿੱਚੋਂ ਦੀ ਲੰਘਦਾ ਸੀ ਅਰ ਉਹ ਦੇ ਚੇਲੇ ਰਾਹ ਚੱਲਦੇ ਸਿੱਟੇ ਤੋਂੜਨ ਲੱਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਤਾਂ ਐਉਂ ਹੋਇਆ ਜੋ ਉਹ ਸਬਤ ਦੇ ਦਿਨ ਖੇਤਾਂ ਵਿੱਚੋਂ ਦੀ ਲੰਘਦਾ ਸੀ ਅਤੇ ਉਹ ਦੇ ਚੇਲੇ ਰਾਹ ਵਿੱਚ ਚੱਲਦੇ ਹੋਏ ਸਿੱਟੇ ਤੋੜਨ ਲੱਗੇ। See the chapterਪਵਿੱਤਰ ਬਾਈਬਲ (Revised Common Language North American Edition)23 ਇੱਕ ਸਬਤ ਦੇ ਦਿਨ ਯਿਸੂ ਆਪਣੇ ਚੇਲਿਆਂ ਦੇ ਨਾਲ ਖੇਤਾਂ ਵਿੱਚੋਂ ਦੀ ਲੰਘ ਕੇ ਜਾ ਰਹੇ ਸਨ । ਚੱਲਦੇ ਚੱਲਦੇ ਉਹਨਾਂ ਦੇ ਚੇਲਿਆਂ ਨੇ ਅਨਾਜ ਦੇ ਸਿੱਟੇ ਤੋੜਨੇ ਸ਼ੁਰੂ ਕਰ ਦਿੱਤੇ । See the chapterਪੰਜਾਬੀ ਮੌਜੂਦਾ ਤਰਜਮਾ23 ਇੱਕ ਸਬਤ ਤੇ ਯਿਸ਼ੂ ਖੇਤਾਂ ਵਿੱਚੋਂ ਦੀ ਲੰਘ ਰਹੇ ਸਨ, ਚਲਦੇ ਹੋਏ ਉਹਨਾਂ ਦੇ ਚੇਲੇ ਸਿੱਟੇ ਤੋੜਨ ਲੱਗੇ। See the chapterPunjabi Standard Bible23 ਫਿਰ ਇਸ ਤਰ੍ਹਾਂ ਹੋਇਆ ਕਿ ਸਬਤ ਦੇ ਦਿਨ ਯਿਸੂ ਅਨਾਜ ਦੇ ਖੇਤਾਂ ਵਿੱਚੋਂ ਦੀ ਲੰਘ ਰਿਹਾ ਸੀ ਅਤੇ ਰਾਹ ਜਾਂਦਿਆਂ ਉਸ ਦੇ ਚੇਲੇ ਸਿੱਟੇ ਤੋੜਨ ਲੱਗੇ। See the chapter |