Online Bible

- Advertisements -




ਮਰਕੁਸ ਦੀ ਇੰਜੀਲ 2:24 - ਪਵਿੱਤਰ ਬਾਈਬਲ

24 ਫ਼ਰੀਸੀਆਂ ਨੇ ਇਹ ਵੇਖਕੇ ਯਿਸੂ ਨੂੰ ਕਿਹਾ, “ਤੇਰੇ ਚੇਲੇ ਇੰਝ ਕਿਉਂ ਕਰ ਰਹੇ ਹਨ? ਸਬਤ ਦੇ ਦਿਨ ਇਵੇਂ ਕਰਨਾ ਯਹੂਦੀ ਨੇਮ ਅਨੁਸਾਰ ਗਲਤ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

24 ਅਤੇ ਫ਼ਰੀਸੀਆਂ ਨੇ ਉਹ ਨੂੰ ਕਿਹਾ, ਵੇਖ ਏਹ ਸਬਤ ਦੇ ਦਿਨ ਉਹ ਕੰਮ ਕਿਉਂ ਕਰਦੇ ਹਨ ਜਿਹੜਾ ਕਰਨਾ ਜੋਗ ਨਹੀ ਹੈ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਅਤੇ ਫ਼ਰੀਸੀਆਂ ਨੇ ਉਹ ਨੂੰ ਕਿਹਾ, ਵੇਖ ਇਹ ਸਬਤ ਦੇ ਦਿਨ ਉਹ ਕੰਮ ਕਿਉਂ ਕਰਦੇ ਹਨ ਜਿਹੜਾ ਕਰਨਾ ਯੋਗ ਨਹੀਂ ਹੈ?

See the chapter Copy

ਪਵਿੱਤਰ ਬਾਈਬਲ (Revised Common Language North American Edition)

24 ਤਦ ਫ਼ਰੀਸੀਆਂ ਨੇ ਯਿਸੂ ਨੂੰ ਕਿਹਾ, “ਦੇਖ, ਤੇਰੇ ਚੇਲੇ ਸਬਤ ਦੇ ਦਿਨ ਉਹ ਕੰਮ ਕਰਦੇ ਹਨ ਜਿਹੜਾ ਵਿਵਸਥਾ ਵਿੱਚ ਮਨ੍ਹਾ ਕੀਤਾ ਗਿਆ ਹੈ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

24 ਇਸ ਉੱਤੇ ਫ਼ਰੀਸੀਆਂ ਨੇ ਯਿਸ਼ੂ ਨੂੰ ਕਿਹਾ, “ਵੇਖੋ! ਇਹ ਲੋਕ ਉਹ ਕੰਮ ਕਿਉਂ ਕਰ ਰਹੇ ਹਨ, ਜਿਹੜਾ ਸਬਤ ਦੇ ਦਿਨ ਤੇ ਬਿਵਸਥਾ ਅਨੁਸਾਰ ਕਰਨਾ ਮਨ੍ਹਾ ਹੈ?”

See the chapter Copy

Punjabi Standard Bible

24 ਤਦ ਫ਼ਰੀਸੀਆਂ ਨੇ ਉਸ ਨੂੰ ਕਿਹਾ, “ਵੇਖ, ਜੋ ਸਬਤ ਦੇ ਦਿਨ ਕਰਨਾ ਯੋਗ ਨਹੀਂ ਹੈ ਉਹ ਉਸ ਨੂੰ ਕਿਉਂ ਕਰਦੇ ਹਨ?”

See the chapter Copy




ਮਰਕੁਸ ਦੀ ਇੰਜੀਲ 2:24

Follow us:

Advertisements


Advertisements