ਮਰਕੁਸ ਦੀ ਇੰਜੀਲ 2:25 - ਪਵਿੱਤਰ ਬਾਈਬਲ25 ਉਸ ਨੇ ਜਵਾਬ ਦਿੱਤਾ, “ਭਲਾ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਉਦੋਂ ਕੀ ਕੀਤਾ ਜਦੋਂ ਉਹ ਤੇ ਉਸ ਦੇ ਚੇਲੇ ਭੁੱਖੇ ਸਨ ਅਤੇ ਉਨ੍ਹਾਂ ਨੂੰ ਭੋਜਨ ਦੀ ਲੋੜ ਸੀ। See the chapterਪਵਿੱਤਰ ਬਾਈਬਲ O.V. Bible (BSI)25 ਉਸ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਸਾਂ ਕਦੇ ਇਹ ਨਹੀਂ ਪੜ੍ਹਿਆ ਭਈ ਦਾਊਦ ਨੇ ਕੀ ਕੀਤਾ ਜਦ ਉਹ ਨੂੰ ਲੋੜ ਸੀ ਅਤੇ ਉਹ ਤੇ ਉਹ ਦੇ ਸਾਥੀ ਭੁੱਖੇ ਸਨ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਉਸ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਸੀਂ ਕਦੇ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਸ ਨੂੰ ਲੋੜ ਸੀ ਅਤੇ ਉਹ ਤੇ ਉਸ ਦੇ ਸਾਥੀ ਭੁੱਖੇ ਸਨ? See the chapterਪਵਿੱਤਰ ਬਾਈਬਲ (Revised Common Language North American Edition)25 ਯਿਸੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਕੀ ਤੁਸੀਂ ਦਾਊਦ ਦੇ ਬਾਰੇ ਨਹੀਂ ਪੜ੍ਹਿਆ ਕਿ ਉਸ ਨੇ ਕੀ ਕੀਤਾ ਜਦੋਂ ਉਹ ਅਤੇ ਉਸ ਦੇ ਸਾਥੀ ਲੋੜਵੰਦ ਅਤੇ ਭੁੱਖੇ ਸਨ ? See the chapterਪੰਜਾਬੀ ਮੌਜੂਦਾ ਤਰਜਮਾ25 ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਕੀ ਤੁਸੀਂ ਪਵਿੱਤਰ ਸ਼ਾਸਤਰ ਵਿੱਚ ਕਦੇ ਵੀ ਨਹੀਂ ਪੜ੍ਹਿਆ; ਕਿ ਦਾਵੀਦ ਨੇ ਕੀ ਕੀਤਾ ਸੀ ਜਦੋਂ ਉਹ ਅਤੇ ਉਸਦੇ ਸਾਥੀ ਭੁੱਖੇ ਅਤੇ ਭੋਜਨ ਦੀ ਲੋੜ ਵਿੱਚ ਸਨ? See the chapterPunjabi Standard Bible25 ਉਸ ਨੇ ਉਨ੍ਹਾਂ ਨੂੰ ਕਿਹਾ,“ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਲੋੜ ਪੈਣ 'ਤੇ ਕੀ ਕੀਤਾ ਜਦੋਂ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਭੁੱਖ ਲੱਗੀ? See the chapter |