ਮਰਕੁਸ ਦੀ ਇੰਜੀਲ 2:27 - ਪਵਿੱਤਰ ਬਾਈਬਲ27 ਫ਼ੇਰ ਯਿਸੂ ਨੇ ਫ਼ਰੀਸੀਆਂ ਨੂੰ ਕਿਹਾ, “ਸਬਤ ਦਾ ਦਿਨ ਮਨੁੱਖ ਦੀ ਖਾਤਰ ਬਨਾਇਆ ਗਿਆ ਹੈ ਨਾ ਕਿ ਮਨੁੱਖ ਸਬਤ ਦੀ ਖਾਤਰ। See the chapterਪਵਿੱਤਰ ਬਾਈਬਲ O.V. Bible (BSI)27 ਉਸ ਨੂੰ ਉਨ੍ਹਾਂ ਨੂੰ ਆਖਿਆ, ਸਬਤ ਦਾ ਦਿਨ ਮਨੁੱਖ ਦੀ ਖ਼ਾਤਰ ਬਣਿਆ ਹੈ, ਨਾ ਕਿ ਮਨੁੱਖ ਸਬਤ ਦੀ ਖ਼ਾਤਰ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਉਸ ਨੇ ਉਨ੍ਹਾਂ ਨੂੰ ਆਖਿਆ, ਸਬਤ ਦਾ ਦਿਨ ਮਨੁੱਖ ਦੇ ਲਈ ਬਣਿਆ ਹੈ, ਨਾ ਕਿ ਮਨੁੱਖ ਸਬਤ ਦੇ ਲਈ। See the chapterਪਵਿੱਤਰ ਬਾਈਬਲ (Revised Common Language North American Edition)27 ਉਹਨਾਂ ਨੇ ਫ਼ਰੀਸੀਆਂ ਨੂੰ ਇਹ ਵੀ ਕਿਹਾ, “ਸਬਤ ਮਨੁੱਖ ਦੇ ਲਈ ਬਣਾਇਆ ਗਿਆ ਹੈ ਨਾ ਕਿ ਮਨੁੱਖ ਸਬਤ ਦੇ ਲਈ । See the chapterਪੰਜਾਬੀ ਮੌਜੂਦਾ ਤਰਜਮਾ27 ਤਦ ਉਹਨਾਂ ਨੇ ਅੱਗੇ ਕਿਹਾ, “ਸਬਤ ਦਾ ਦਿਨ ਮਨੁੱਖ ਲਈ ਬਣਿਆ ਹੈ, ਨਾ ਕਿ ਮਨੁੱਖ ਸਬਤ ਲਈ। See the chapterPunjabi Standard Bible27 ਫਿਰ ਉਸ ਨੇ ਉਨ੍ਹਾਂ ਨੂੰ ਕਿਹਾ,“ਸਬਤ ਦਾ ਦਿਨ ਮਨੁੱਖ ਦੇ ਲਈ ਬਣਿਆ ਹੈ, ਨਾ ਕਿ ਮਨੁੱਖ ਸਬਤ ਦੇ ਦਿਨ ਲਈ। See the chapter |