Online Bible

- Advertisements -




ਮਰਕੁਸ ਦੀ ਇੰਜੀਲ 2:4 - ਪਵਿੱਤਰ ਬਾਈਬਲ

4 ਪਰ ਉਹ ਯਿਸੂ ਤੱਕ ਉਸ ਦੇ ਘਰ ਅੰਦਰ ਨਾ ਪਹੁੰਚ ਸੱਕੇ ਕਿਉਂਕਿ ਘਰ ਭੀੜ ਨਾਲ ਖਚਾ-ਖੱਚ ਭਰਿਆ ਸੀ। ਫ਼ਿਰ ਇਹ ਲੋਕ ਛੱਤ ਉੱਪਰ ਚੱਲੇ ਗਏ ਅਤੇ ਜਿੱਥੇ ਯਿਸੂ ਖਲੋਤਾ ਸੀ ਛਤ ਵਿੱਚ ਮੋਘਾ ਬਣਾ ਦਿੱਤਾ। ਫ਼ਿਰ ਉਨ੍ਹਾਂ ਨੇ ਬਿਮਾਰ ਆਦਮੀ ਨੂੰ ਉਸ ਦੇ ਮੰਜੇ ਸਮੇਤ ਮੋਘੇ ਰਾਹੀਂ ਹੇਠਾਂ ਕਰ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਅਰ ਜਾਂ ਓਹ ਭੀੜ ਕਰਕੇ ਉਹ ਦੇ ਨੇੜੇ ਨਾ ਆ ਸੱਕੇ ਤਾਂ ਉਨ੍ਹਾਂ ਉਸ ਛੱਤ ਵਿੱਚ ਜਿੱਥੇ ਉਹ ਸੀ ਮੋਘ ਕੀਤਾ ਅਤੇ ਜਾਂ ਉਸ ਨੂੰ ਉਧੇੜਿਆ ਤਾਂ ਉਸ ਮੰਜੀ ਨੂੰ ਜਿਹ ਦੇ ਉੱਤੇ ਉਹ ਅਧਰੰਗੀ ਪਿਆ ਸੀ ਉਤਾਰ ਦਿੱਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਤੇ ਜਦੋਂ ਉਹ ਭੀੜ ਕਰਕੇ ਉਹ ਦੇ ਨੇੜੇ ਨਾ ਆ ਸਕੇ ਤਾਂ ਉਨ੍ਹਾਂ ਨੇ ਉਸ ਛੱਤ ਨੂੰ ਜਿੱਥੇ ਉਹ ਸੀ ਉਧੇੜਿਆ ਅਤੇ ਉਸ ਮੰਜੀ ਨੂੰ ਜਿਸ ਦੇ ਉੱਤੇ ਉਹ ਅਧਰੰਗੀ ਪਿਆ ਸੀ, ਹੇਠਾਂ ਉਸ ਦੇ ਕੋਲ ਉਤਾਰ ਦਿੱਤਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਪਰ ਉਹ ਭੀੜ ਦੇ ਕਾਰਨ ਉਸ ਨੂੰ ਯਿਸੂ ਕੋਲ ਨਾ ਲਿਆ ਸਕੇ । ਇਸ ਲਈ ਉਹਨਾਂ ਨੇ ਉਸ ਮਕਾਨ ਦੀ, ਜਿਸ ਵਿੱਚ ਯਿਸੂ ਸਨ, ਛੱਤ ਨੂੰ ਉਧੇੜ ਕੇ ਉਸ ਰਾਹੀਂ ਅਧਰੰਗੀ ਨੂੰ ਮੰਜੀ ਸਮੇਤ ਹੇਠਾਂ ਉਤਾਰ ਦਿੱਤਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

4 ਭੀੜ ਦੇ ਕਾਰਨ ਉਹ ਯਿਸ਼ੂ ਦੇ ਕੋਲ ਪੁੱਜ ਨਾ ਸੱਕੇ, ਇਸ ਲਈ ਉਹਨਾਂ ਨੇ ਜਿੱਥੇ ਯਿਸ਼ੂ ਸਨ, ਉੱਥੇ ਦੀ ਕੱਚੀ ਛੱਤ ਨੂੰ ਹਟਾ ਕੇ ਉੱਥੇ ਉਸ ਰੋਗੀ ਨੂੰ ਵਿਛੌਣੇ ਸਮੇਤ ਹੇਠਾਂ ਉਤਾਰ ਦਿੱਤਾ।

See the chapter Copy

Punjabi Standard Bible

4 ਪਰ ਭੀੜ ਦੇ ਕਾਰਨ ਉਸ ਦੇ ਨੇੜੇ ਨਾ ਲਿਆ ਸਕੇ। ਤਦ ਉਨ੍ਹਾਂ ਨੇ ਉਸ ਛੱਤ ਨੂੰ ਜਿੱਥੇ ਯਿਸੂ ਸੀ, ਉਧੇੜਿਆ ਅਤੇ ਜਗ੍ਹਾ ਬਣਾ ਕੇ ਉਸ ਮੰਜੀ ਨੂੰ ਜਿਸ ਉੱਤੇ ਅਧਰੰਗੀ ਪਿਆ ਸੀ, ਹੇਠਾਂ ਉਤਾਰ ਦਿੱਤਾ।

See the chapter Copy




ਮਰਕੁਸ ਦੀ ਇੰਜੀਲ 2:4

Follow us:

Advertisements


Advertisements