Online Bible

- Advertisements -




ਮਰਕੁਸ ਦੀ ਇੰਜੀਲ 2:5 - ਪਵਿੱਤਰ ਬਾਈਬਲ

5 ਜਦੋਂ ਯਿਸੂ ਨੇ ਵੇਖਿਆ ਕਿ ਉਨ੍ਹਾਂ ਮਨੁੱਖਾਂ ਨੂੰ ਬਹੁਤ ਵਿਸ਼ਵਾਸ ਸੀ, ਉਸ ਨੇ ਅਧਰੰਗੀ ਮਨੁੱਖ ਨੂੰ ਆਖਿਆ, “ਹੇ ਨੌਜਵਾਨ, ਤੇਰੇ ਸਾਰੇ ਪਾਪ ਮਾਫ਼ ਹੋ ਗਏ ਹਨ।”

See the chapter Copy

ਪਵਿੱਤਰ ਬਾਈਬਲ O.V. Bible (BSI)

5 ਅਤੇ ਯਿਸੂ ਨੇ ਉਨ੍ਹਾਂ ਦੀ ਨਿਹਚਾ ਵੇਖ ਕੇ ਉਸ ਅਧਰੰਗੀ ਨੂੰ ਕਿਹਾ, ਹੇ ਪੁੱਤ੍ਰ ਤੇਰੇ ਪਾਪ ਮਾਫ ਹੋਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਅਤੇ ਯਿਸੂ ਨੇ ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਉਸ ਅਧਰੰਗੀ ਨੂੰ ਕਿਹਾ, ਹੇ ਪੁੱਤਰ ਤੇਰੇ ਪਾਪ ਮਾਫ਼ ਹੋਏ।

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਜਦੋਂ ਯਿਸੂ ਨੇ ਉਹਨਾਂ ਦਾ ਵਿਸ਼ਵਾਸ ਦੇਖਿਆ ਤਾਂ ਉਹਨਾਂ ਨੇ ਉਸ ਅਧਰੰਗੀ ਨੂੰ ਕਿਹਾ, “ਪੁੱਤਰ, ਤੇਰੇ ਪਾਪ ਮਾਫ਼ ਹੋ ਗਏ ਹਨ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

5 ਉਹਨਾਂ ਦੇ ਇਸ ਵਿਸ਼ਵਾਸ ਨੂੰ ਵੇਖ, ਯਿਸ਼ੂ ਨੇ ਅਧਰੰਗੀ ਨੂੰ ਕਿਹਾ, “ਪੁੱਤਰ, ਤੇਰੇ ਪਾਪ ਮਾਫ਼ ਹੋ ਚੁੱਕੇ ਹਨ।”

See the chapter Copy

Punjabi Standard Bible

5 ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਯਿਸੂ ਨੇ ਉਸ ਅਧਰੰਗੀ ਨੂੰ ਕਿਹਾ,“ਹੇ ਪੁੱਤਰ, ਤੇਰੇ ਪਾਪ ਮਾਫ਼ ਹੋਏ।”

See the chapter Copy




ਮਰਕੁਸ ਦੀ ਇੰਜੀਲ 2:5

Follow us:

Advertisements


Advertisements