Online Bible

- Advertisements -




ਮਰਕੁਸ ਦੀ ਇੰਜੀਲ 2:6 - ਪਵਿੱਤਰ ਬਾਈਬਲ

6 ਕੁਝ ਨੇਮ ਦੇ ਉਪਦੇਸ਼ਕ ਉੱਥੇ ਬੈਠੇ ਸਨ। ਉਹ ਯਿਸੂ ਨੂੰ ਇਹ ਸਭ ਕਰਦੇ ਵੇਖ ਆਪਣੇ ਮਨਾਂ ਵਿੱਚ ਵਿੱਚਾਰ ਕਰਨ ਲੱਗੇ,

See the chapter Copy

ਪਵਿੱਤਰ ਬਾਈਬਲ O.V. Bible (BSI)

6 ਪਰ ਕਈ ਗ੍ਰੰਥੀ ਉੱਥੇ ਬੈਠੇ ਆਪਣੇ ਮਨਾਂ ਵਿੱਚ ਵਿਚਾਰ ਕਰਨ ਲੱਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਪਰ ਕਈ ਉਪਦੇਸ਼ਕ ਉੱਥੇ ਬੈਠੇ ਆਪਣੇ ਮਨਾਂ ਵਿੱਚ ਵਿਚਾਰ ਕਰਨ ਲੱਗੇ

See the chapter Copy

ਪਵਿੱਤਰ ਬਾਈਬਲ (Revised Common Language North American Edition)

6 ਉਸ ਸਮੇਂ ਉੱਥੇ ਕੁਝ ਵਿਵਸਥਾ ਦੇ ਸਿੱਖਿਅਕ ਬੈਠੇ ਹੋਏ ਸਨ, ਉੁਹ ਇਹ ਸੁਣ ਕੇ ਆਪਣੇ ਦਿਲਾਂ ਵਿੱਚ ਸੋਚਣ ਲੱਗੇ,

See the chapter Copy

ਪੰਜਾਬੀ ਮੌਜੂਦਾ ਤਰਜਮਾ

6 ਉੱਥੇ ਮੌਜੂਦ ਕੁਝ ਧਰਮ ਦੇ ਉਪਦੇਸ਼ਕ ਆਪਣੇ ਮਨ ਵਿੱਚ ਇਹ ਵਿਚਾਰ ਕਰਨ ਲੱਗੇ,

See the chapter Copy

Punjabi Standard Bible

6 ਪਰ ਉੱਥੇ ਕੁਝ ਸ਼ਾਸਤਰੀ ਬੈਠੇ ਸਨ ਅਤੇ ਉਹ ਆਪਣੇ ਮਨਾਂ ਵਿੱਚ ਇਹ ਵਿਚਾਰ ਕਰਨ ਲੱਗੇ,

See the chapter Copy




ਮਰਕੁਸ ਦੀ ਇੰਜੀਲ 2:6

Follow us:

Advertisements


Advertisements