ਮਰਕੁਸ ਦੀ ਇੰਜੀਲ 2:8 - ਪਵਿੱਤਰ ਬਾਈਬਲ8 ਯਿਸੂ ਜਾਣਦਾ ਸੀ ਕਿ ਇਹ ਨੇਮ ਦੇ ਉਪਦੇਸ਼ਕ ਉਸ ਬਾਰੇ ਇਉਂ ਸੋਚ ਰਹੇ ਹਨ। ਇਸ ਲਈ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਕਿਸ ਲਈ ਆਪਣੇ ਮਨਾਂ ਵਿੱਚ ਇੰਝ ਦੇ ਵਿੱਚਾਰ ਪਏ ਕਰਦੇ ਹੋ? See the chapterਪਵਿੱਤਰ ਬਾਈਬਲ O.V. Bible (BSI)8 ਅਤੇ ਓਵੇਂ ਯਿਸੂ ਨੇ ਆਪਣੇ ਆਤਮਾ ਨਾਲ ਜਾਣ ਕੇ ਜੋ ਉਹ ਆਪਣੇ ਮੰਨਾਂ ਵਿੱਚ ਇਉਂ ਵਿਚਾਰ ਕਰਦੇ ਹਨ ਉਨ੍ਹਾਂ ਨੂੰ ਕਿਹਾ, ਤੁਸੀਂ ਕਾਹ ਨੂੰ ਆਪਣੇ ਮਨਾਂ ਵਿਚ ਅਜੇਹੇ ਵਿਚਾਰ ਕਰਦੇ ਹਨ ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਅਤੇ ਯਿਸੂ ਨੇ ਆਪਣੇ ਆਤਮਾ ਨਾਲ ਇਹ ਜਾਣ ਕੇ ਜੋ ਉਹ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹਨ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਆਪਣੇ ਮਨਾਂ ਵਿੱਚ ਅਜਿਹੇ ਵਿਚਾਰ ਕਰਦੇ ਹੋ? See the chapterਪਵਿੱਤਰ ਬਾਈਬਲ (Revised Common Language North American Edition)8 ਯਿਸੂ ਨੇ ਉਸੇ ਸਮੇਂ ਉਹਨਾਂ ਦੇ ਇਹਨਾਂ ਵਿਚਾਰਾਂ ਨੂੰ ਜਾਣਦੇ ਹੋਏ ਉਹਨਾਂ ਨੂੰ ਕਿਹਾ, “ਤੁਸੀਂ ਆਪਣੇ ਦਿਲਾਂ ਵਿੱਚ ਇਸ ਤਰ੍ਹਾਂ ਕਿਉਂ ਸੋਚਦੇ ਹੋ ? See the chapterਪੰਜਾਬੀ ਮੌਜੂਦਾ ਤਰਜਮਾ8 ਉਸੇ ਪਲ ਯਿਸ਼ੂ ਨੂੰ ਆਪਣੀ ਆਤਮਾ ਵਿੱਚ ਇਹ ਪਤਾ ਲੱਗ ਗਿਆ ਜੋ ਉਹ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹਨ, ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਆਪਣੇ ਮਨਾਂ ਵਿੱਚ ਇਸ ਪ੍ਰਕਾਰ ਕਿਉਂ ਸੋਚ-ਵਿਚਾਰ ਕਰ ਰਹੇ ਹੋ? See the chapterPunjabi Standard Bible8 ਤਦ ਯਿਸੂ ਨੇ ਉਸੇ ਵੇਲੇ ਆਪਣੇ ਆਤਮਾ ਵਿੱਚ ਜਾਣ ਕੇ ਜੋ ਉਹ ਆਪਸ ਵਿੱਚ ਇਸ ਤਰ੍ਹਾਂ ਵਿਚਾਰ ਕਰ ਰਹੇ ਹਨ, ਉਨ੍ਹਾਂ ਨੂੰ ਕਿਹਾ,“ਤੁਸੀਂ ਆਪਣੇ ਮਨਾਂ ਵਿੱਚ ਇਸ ਤਰ੍ਹਾਂ ਵਿਚਾਰ ਕਿਉਂ ਕਰ ਰਹੇ ਹੋ? See the chapter |